SGPC ਨੇ ਬਜਟ ਇਜਲਾਸ ਵਿਚ ਚੁੱਕਿਆ ਬੇਅਦਬੀ ਦਾ ਮੁੱਦਾ

SGPC ਨੇ ਬਜਟ ਇਜਲਾਸ ਵਿਚ ਚੁੱਕਿਆ ਬੇਅਦਬੀ ਦਾ ਮੁੱਦਾ

ਹਨੀਪ੍ਰੀਤ ਨੂੰ ਤੁਰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
ਪੰਜਾਬ ਸਰਕਾਰ ਅਦਾਲਤੀ ਪ੍ਰਕਿਰਿਆ ਰਾਹੀਂ ਆਪਣੀ ਹਿਰਾਸਤ ਵਿਚ ਲਵੇ ਡੇਰਾ ਮੁਖੀ
ਸਰਕਾਰ ਤੋਂ ਡੇਰਾ ਮੁਖੀ, ਹਨੀਪ੍ਰੀਤ ਤੇ ਪ੍ਰਦੀਪ ਕਲੇਰ ਵਿਰੁਧ ਬਣਦੀ ਕਾਰਵਾਈ ਕਰਨ ਦੀ ਮੰਗ

ਇਸ ਤੋਂ ਇਲਾਵਾ ਬੰਦੀ ਸਿੰਘਾਂ ਬਾਰੇ ਕਿਹਾ ਕਿ ਸਿੱਖ ਕੌਮ ਲਈ ਇਹ ਬੇਹੱਦ ਅਹਿਮ ਮਾਮਲਾ ਹੈ, ਜਿਸ ਪ੍ਰਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਮੇਸ਼ਾ ਹੀ ਆਪਣੀ ਗਤੀਸ਼ੀਲਤਾ ਬਣਾਈ ਰੱਖੀ। ਸਿੱਖ ਕੋਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਭਾਰਤ ਸਰਕਾਰ ਨਾਲ ਗੱਲਬਾਤ ਵਾਸਤੇ ਇਕ ਉੱਚ ਪੱਧਰੀ ਪੰਜ ਮੈਂਬਰੀ ਕਮੇਟੀ ਦਾ ਵੀ ਗਠਨ ਕੀਤਾ ਗਿਆ, ਜਿਸ ਨੇ ਸਰਕਾਰ ਨਾਲ ਗੱਲਬਾਤ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਪਰੰਤੂ ਸਰਕਾਰ ਵੱਲੋਂ ਕੋਈ ਹਾਂਪੱਖੀ ਹੁੰਗਾਰਾ ਨਹੀਂ ਭਰਿਆ ਗਿਆ।

ਕੇਂਦਰ ਸਰਕਾਰ ਦਾ ਨਕਾਰਾਤਮਕ ਰਵੱਈਆ ਨਾ ਕੇਵਲ ਬੰਦੀ ਸਿੱਖਾਂ ਨੂੰ ਨਿਆਂ ਦੇ ਰਾਹ ਵਿਚ ਅੜਿੱਕਾ ਹੈ, ਬਲਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਮਾਣ-ਸਤਿਕਾਰ ਪ੍ਰਤੀ ਗੈਰ-ਸੰਜੀਦਾ ਪਹੁੰਚ ਵੀ ਹੈ। ਭਾਰਤ ਦੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਇਤਿਹਾਸ ਜਾਲਮ ਮੁਗਲ ਹਕੂਮਤ ਦਾ ਵੀ ਹੰਕਾਰ ਤੋੜਨ ਵਾਲਾ ਰਿਹਾ ਹੈ ਅਤੇ ਇਥੇ ਵੱਡੇ-ਵੱਡੇ ਹੁਕਮਰਾਨ ਅਤੇ ਮਹਾਰਾਜੇ ਵੀ ਝੁਕਦੇ ਰਹੇ ਹਨ।

Related post

ਦੁਸ਼ਯੰਤ ਚੌਟਾਲਾ ਨੇ ਹਰਿਆਣਾ ਵਿਚ ਫਲੋਰ ਟੈਸਟ ਦੀ ਮੰਗ ਕੀਤੀ

ਦੁਸ਼ਯੰਤ ਚੌਟਾਲਾ ਨੇ ਹਰਿਆਣਾ ਵਿਚ ਫਲੋਰ ਟੈਸਟ ਦੀ ਮੰਗ…

ਚੰਡੀਗੜ੍ਹ, 9 ਮਈ, ਨਿਰਮਲ : ਹਰਿਆਣਾ ਵਿੱਚ 3 ਆਜ਼ਾਦ ਵਿਧਾਇਕਾਂ ਦਾ ਸਮਰਥਨ ਵਾਪਸ ਲੈਣ ਤੋਂ ਬਾਅਦ ਭਾਜਪਾ ਦੀ ਸਾਬਕਾ ਸਹਿਯੋਗੀ ਜਨਨਾਇਕ…
ਇਲਾਹਾਬਾਦ ਹਾਈਕੋਰਟ ਦਾ ਵੱਡਾ ਫੈਸਲਾ, “ਇਸਲਾਮ ਧਰਮ ਵਿਆਹੇ ਹੋਏ ਵਿਅਕਤੀ ਨੂੰ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿਣ ਦੀ ਆਗਿਆ ਨਹੀਂ ਦਿੰਦਾ”

ਇਲਾਹਾਬਾਦ ਹਾਈਕੋਰਟ ਦਾ ਵੱਡਾ ਫੈਸਲਾ, “ਇਸਲਾਮ ਧਰਮ ਵਿਆਹੇ ਹੋਏ…

ਇਲਾਹਬਾਦ, 9 ਮਈ,ਪਰਦੀਪ ਸਿੰਘ: ਇਲਾਹਾਬਾਦ ਹਾਈਕੋਰਟ ਦਾ ਇਕ ਵੱਡਾ ਫੈਸਲਾ ਸਾਹਮਣੇ ਆਇਆ ਹੈ। ਹਾਈਕੋਰਟ ਦਾ ਕਹਿਣਾ ਹੈ ਕਿ ਇਸਲਾਮ ਧਰਮ ਨੂੰ…
ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 2 ਗ੍ਰਿਫਤਾਰ

ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, 2 ਗ੍ਰਿਫਤਾਰ

ਮੁਹਾਲੀ, 9 ਮਈ, ਨਿਰਮਲ : ਮੋਹਾਲੀ ਸਪੈਸ਼ਲ ਸੈੱਲ ਤੇ ਗੈਂਗਸਟਰਾਂ ਵਿਚਾਲੇ ਮੁੱਲਾਂਪੁਰ ਨੇੜੇ ਐਨਕਾਊਂਟਰ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।…