Assembly Elctions 2024: ਵਿਧਾਨ ਸਭਾ ਚੋਣਾਂ ਲਈ ਬੀਜੇਪੀ ਨੇ ਜਾਰੀ ਕੀਤੀ 21 ਉਮੀਦਵਾਰਾਂ ਦੀ ਨਵੀਂ ਸੂਚੀ

 Assembly Elctions 2024: ਵਿਧਾਨ ਸਭਾ ਚੋਣਾਂ ਲਈ ਬੀਜੇਪੀ ਨੇ ਜਾਰੀ ਕੀਤੀ 21 ਉਮੀਦਵਾਰਾਂ ਦੀ ਨਵੀਂ ਸੂਚੀ

ਨਵੀਂ ਦਿੱਲੀ (16 ਅਪ੍ਰੈਲ), ਰਜਨੀਸ਼ ਕੌਰ : ਭਾਰਤੀ ਜਨਤਾ ਪਾਰਟੀ (Bharatiya Janata Party) ਨੇ ਉੜੀਸਾ ਵਿਧਾਨ ਸਭਾ ਚੋਣਾਂ (Odisha assembly elections) ਲਈ ਆਪਣੇ 21 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਇਲਾਵਾ ਭਾਜਪਾ (BJP) ਨੇ ਤੇਲੰਗਾਨਾ ਅਤੇ ਉੱਤਰ ਪ੍ਰਦੇਸ਼ ਵਿਧਾਨ ਸਭਾ ਉਪ ਚੋਣਾਂ ਲਈ ਵੀ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਇਹ ਵੀ ਪੜ੍ਹੋ

ਮੇਰਾ ਨਾਂ ਅਰਵਿੰਦ ਕੇਜਰੀਵਾਲ ਹੈ ਅਤੇ ਮੈਂ ਅੱਤਵਾਦੀ ਨਹੀਂ ਹਾਂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ। ਈਡੀ ਨੇ ਉਹਨਾਂ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਆਮ ਆਦਮੀ ਪਾਰਟੀ (Aam Aadmi Party) ਦੇ ਰਾਜ ਸਭਾ ਸਾਂਸਦ ਸੰਜੇ ਸਿੰਘ (Rajya Sabha MP Sanjay Singh) ਦਾ ਦਾਅਵਾ ਹੈ ਕਿ ਜੇਲ੍ਹ ‘ਚ ਕੇਜਰੀਵਾਲ ਨਾਲ ਅੱਤਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। ਇਸ ਤੋਂ ਦੁਖੀ ਕੇਜਰੀਵਾਲ ਨੇ ਦੇਸ਼ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਅੱਤਵਾਦੀ ਨਹੀਂ ਹੈ।

ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਸੋਮਵਾਰ ਨੂੰ ਪਾਰਟੀ ਦੇ ਸੰਗਠਨ ਮੰਤਰੀ ਸੰਦੀਪ ਪਾਠਕ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਤਿਹਾੜ ਜੇਲ੍ਹ ‘ਚ ਮਿਲਣ ਪਹੁੰਚੇ ਸਨ। ਹਾਲਾਂਕਿ ਕੇਜਰੀਵਾਲ ਨਾਲ ਦੋਵਾਂ ਨੇਤਾਵਾਂ ਦੀ ਮੁਲਾਕਾਤ ਕਿਸੇ ਕਮਰੇ ‘ਚ ਨਹੀਂ ਸਗੋਂ ਜੇਲ੍ਹ ‘ਚ ਸ਼ੀਸ਼ੇ ਦੇ ਆਰ-ਪਾਰ ਹੋਈ। ਇਸ ਦੌਰਾਨ ਉੱਥੇ ਰੱਖੇ ਫੋਨ ਰਾਹੀਂ ਗੱਲਬਾਤ ਹੋਈ।

ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਜੇਲ੍ਹ ਵਿੱਚ ਬੰਦ ਅਰਵਿੰਦ ਕੇਜਰੀਵਾਲ ਦਾ ਮਨੋਬਲ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਮੁੱਢਲੇ ਅਧਿਕਾਰ ਵੀ ਨਹੀਂ ਦਿੱਤੇ ਜਾ ਰਹੇ ਹਨ। ਅਜਿਹੇ ‘ਚ ਕੇਜਰੀਵਾਲ ਨੇ ਦੇਸ਼ ਵਾਸੀਆਂ ਨੂੰ ਸੰਦੇਸ਼ ਦਿੰਦੇ ਹੋਏ ਕਿਹਾ, ਮੇਰਾ ਨਾਂ ਅਰਵਿੰਦ ਕੇਜਰੀਵਾਲ ਹੈ ਅਤੇ ਮੈਂ ਅੱਤਵਾਦੀ ਨਹੀਂ ਹਾਂ।

Related post

ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਸਕੇ ਭੈਣ-ਭਰਾ ‘ਤੇ ਟੁੱਟਿਆਂ ਦੁੱਖਾਂ ਦਾ ਪਹਾੜ

ਮੈਲਬੌਰਨ ‘ਚ ਦੋ ਬੱਚਿਆਂ ਦੇ ਪਿਓ ਵੱਲੋਂ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਹੱਤਿਆ ਕਰ ਦਿੱਤੀ ਗਈ ਸੀ ਅਤੇ ਉਹ…
ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ ਗ੍ਰਿਫ਼ਤਾਰ

ਅਮਰੀਕਾ: ਡੇਢ ਕਰੋੜ ਡਾਲਰ ਦੀ ਧੋਖਾਧੜੀ ‘ਚ ਭਾਰਤੀ ਔਰਤ…

ਅਮਰੀਕਾ ਦੇ ਫਲੋਰੀਡਾ ਸੂਬੇ ‘ਚ ਡੇਢ ਕਰੋੜ ਡਾਲਰ ਦੀ ਧੋਖਾਧੜੀ ਦੇ ਮਾਮਲੇ ‘ਚ ਸ਼ਵੇਤਾ ਪਟੇਲ ਨਾਂ ਦੀ 42 ਸਾਲਾ ਇਕ ਗੁਜਰਾਤੀ…
ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ ਐਲਾਨ, ਜਾਣੋ ਕਾਰਨ

ਤੋਸ਼ੀਬਾ ਨੇ ਇੰਨੇ ਹਜ਼ਾਰ ਕਰਮਚਾਰੀਆਂ ਦੀ ਛਾਂਟੀ ਦਾ ਕੀਤਾ…

ਨਵੀਂ ਦਿੱਲੀ, 16 ਮਈ, ਪਰਦੀਪ ਸਿੰਘ : ਕੋਰੋਨਾ ਕਾਲ ਤੋਂ ਬਾਅਦ ਜਿਵੇਂ ਹੀ ਕਾਰੋਬਾਰ ਦੁਆਰਾ ਸ਼ੁਰੂ ਹੋਏ ਤਾਂ ਨਾਲ ਹੀ ਕਰਮਚਾਰੀਆਂ…