ਕ੍ਰਿਕਟ ਵਿਸ਼ਵ ਕੱਪ ‘ਚ ਭਾਰਤ ਦੀ ਹਾਰ ਤੋਂ ਮਾਯੂਸ ਲੜਕੇ ਨੇ ਲਿਆ ਫਾਹਾ

ਕ੍ਰਿਕਟ ਵਿਸ਼ਵ ਕੱਪ ‘ਚ ਭਾਰਤ ਦੀ ਹਾਰ ਤੋਂ ਮਾਯੂਸ ਲੜਕੇ ਨੇ ਲਿਆ ਫਾਹਾ

ਕ੍ਰਿਕਟ ਵਿਸ਼ਵ ਕੱਪ ‘ਚ ਭਾਰਤ ਦੀ ਹਾਰ ਤੋਂ 23 ਸਾਲਾ ਲੜਕਾ ਇੰਨਾ ਨਿਰਾਸ਼ ਹੋ ਗਿਆ ਕਿ ਉਸ ਨੇ ਖੁਦਕੁਸ਼ੀ ਕਰ ਲਈ। ਉਹ ਕ੍ਰਿਕੇਟ ਦਾ ਬਹੁਤ ਸ਼ੌਕੀਨ ਸੀ। ਰਾਹੁਲ ਕ੍ਰਿਕਟ ਵਿਸ਼ਵ ਕੱਪ ਵਿੱਚ ਭਾਰਤ ਦੀ ਹਾਰ ਨੂੰ ਸਵੀਕਾਰ ਨਹੀਂ ਕਰ ਸਕੇ।
ਬਾਂਕੁੜਾ: ਕ੍ਰਿਕਟ ਵਿਸ਼ਵ ਕੱਪ ਵਿੱਚ ਭਾਰਤ ਦੀ ਹਾਰ ਤੋਂ ਨਿਰਾਸ਼ ਵੈਸਟ ਬੰਗਾਲ ਦੇ ਰਹਿਣ ਵਾਲੇ ਇੱਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਉਮਰ ਸਿਰਫ਼ 23 ਸਾਲ ਸੀ। ਨੌਜਵਾਨ ਦੀ ਪਛਾਣ ਰਾਹੁਲ ਲੋਹਾਰ ਵਜੋਂ ਹੋਈ ਹੈ ਅਤੇ ਉਹ ਕ੍ਰਿਕਟ ਦਾ ਸ਼ੌਕੀਨ ਸੀ। ਮਿਲੀ ਜਾਣਕਾਰੀ ਮੁਤਾਬਕ ਰਾਹੁਲ ਕ੍ਰਿਕਟ ਵਿਸ਼ਵ ਕੱਪ ‘ਚ ਭਾਰਤ ਦੀ ਹਾਰ ਨੂੰ ਸਵੀਕਾਰ ਨਹੀਂ ਕਰ ਸਕੇ ਅਤੇ ਡਿਪ੍ਰੈਸ਼ਨ ਦੇ ਚੱਲਦੇ ਆਪਣੇ ਘਰ ‘ਚ ਫਾਹਾ ਲੈ ਲਿਆ। ਉਸ ਦੇ ਪਰਿਵਾਰ ਦਾ ਦਾਅਵਾ ਹੈ ਕਿ ਰਾਹੁਲ ਨੇ ਭਾਰਤ ਦੀ ਹਾਰ ਕਾਰਨ ਖੁਦਕੁਸ਼ੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਵਨਡੇ ਵਿਸ਼ਵ ਕੱਪ 2023 ਦੇ ਫਾਈਨਲ ‘ਚ ਆਸਟ੍ਰੇਲੀਆ ਨੇ ਭਾਰਤੀ ਟੀਮ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਸੀ।

Related post

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370 ਲੋਕਾਂ ਦੀ ਮੌਤ, 1600 ਲੋਕ ਜ਼ਖਮੀ

ਅਫਗਾਨਿਸਤਾਨ ‘ਚ ਮੀਂਹ ਅਤੇ ਹੜ੍ਹ ਨੇ ਮਚਾਈ ਤਬਾਹੀ, 370…

ਅਫਗਾਨਿਸਤਾਨ, 19 ਮਈ, ਪਰਦੀਪ ਸਿੰਘ : ਅਫਗਾਨਿਸਤਾਨ ‘ਚ ਤਿੰਨ ਹਫਤਿਆਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ 370 ਤੋਂ ਵੱਧ ਲੋਕਾਂ ਦੀ…
ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਪੀਐੱਮ ਮੋਦੀ 23 ਤੇ 24 ਮਈ ਨੂੰ ਆਉਣਗੇ ਪੰਜਾਬ

ਨਵੀਂ ਦਿੱਲੀ, 19 ਮਈ, ਪਰਦੀਪ ਸਿੰਘ: ‘ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕ ਸਭਾ ਚੋਣਾਂ ਦੌਰਾਨ ਪੰਜਾਬ ‘ਚ ਭਾਜਪਾ ਦੇ ਉਮੀਦਵਾਰਾਂ…