Begin typing your search above and press return to search.

ਮਕਾਨ ਦੀ ਛੱਤ ਡਿੱਗਣ ਕਾਰਨ ਵਿਅਕਤੀ ਦੀ ਮੌਤ

ਅੰਮ੍ਰਿਤਸਰ, 17 ਸਤੰਬਰ (ਹਿਮਾਸ਼ੂ ਸ਼ਰਮਾ) : ਹਲਕਾ ਰਾਜਾਸਾਂਸੀ ਦੇ ਪਿੰਡ ਭੀਲੋਵਾਲ ਪੱਕਾ ਵਿਖੇ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮ੍ਰਿਤਕ ਵਿਅਕਤੀ ਦਾ ਨਾਂ ਬਿਕਰਮਜੀਤ ਸਿੰਘ ਹੈ।ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਾਲਿਆਂ ਵਾਲੇ ਮਕਾਨ ਦੀ ਛੱਤ ਹੇਠਾਂ ਡਿੱਗਣ ਦੇ ਕਾਰਣ ਗੰਭੀਰ ਰੂਪ ਵਿੱਚ ਜਖ਼ਮੀ ਹੋ […]

ਮਕਾਨ ਦੀ ਛੱਤ ਡਿੱਗਣ ਕਾਰਨ ਵਿਅਕਤੀ ਦੀ ਮੌਤ
X

Hamdard Tv AdminBy : Hamdard Tv Admin

  |  17 Sept 2023 1:51 PM IST

  • whatsapp
  • Telegram

ਅੰਮ੍ਰਿਤਸਰ, 17 ਸਤੰਬਰ (ਹਿਮਾਸ਼ੂ ਸ਼ਰਮਾ) : ਹਲਕਾ ਰਾਜਾਸਾਂਸੀ ਦੇ ਪਿੰਡ ਭੀਲੋਵਾਲ ਪੱਕਾ ਵਿਖੇ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ।

ਮ੍ਰਿਤਕ ਵਿਅਕਤੀ ਦਾ ਨਾਂ ਬਿਕਰਮਜੀਤ ਸਿੰਘ ਹੈ।ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਾਲਿਆਂ ਵਾਲੇ ਮਕਾਨ ਦੀ ਛੱਤ ਹੇਠਾਂ ਡਿੱਗਣ ਦੇ ਕਾਰਣ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਬਿਕਰਮਜੀਤ ਸਿੰਘ ਨੂੰ ਇਲਾਜ ਦੇ ਲਈ ਹਸਪਤਾਲ ਦਾਖਲ ’ਚ ਕਰਵਾਇਆ ਗਿਆ ਸੀ।ਜਿਸ ਤੋਂ ਬਾਅਦ ਇਲਾਜ ਦੌਰਾਨ ਉਨਾਂ ਦੀ ਮੌਤ ਹੋ ਗਈ।ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਪਤੀ ਪਤਨੀ ਕਮਰੇ ਵਿੱਚ ਸੁੱਤੇ ਹੋਏ ਸਨ।ਮ੍ਰਿਤਕ ਦੀ ਉਮਰ 50 ਸਾਲ ਦੇ ਕਰੀਬ ਹੈ ਮ੍ਰਿਤਕ ਦਾ ਕੋਈ ਬੱਚਾ ਨਹੀਂ ਹੈ ।


ਹਲਕਾ ਰਾਜਾਸਾਂਸੀ ਦੇ ਪਿੰਡ ਭੀਲੋਵਾਲ ਪੱਕਾ ਵਿਖੇ ਮਕਾਨ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਗਰੀਬ ਪਰਿਵਾਰ ਦੀ ਆਰਥਿਕ ਮੱਦਦ ਕੀਤੀ ਜਾਵੇ।

Next Story
ਤਾਜ਼ਾ ਖਬਰਾਂ
Share it