ਰਿੰਕੂ-ਅੰਗੁਰਲ ਦੇ ਭਾਜਪਾ ‘ਚ ਸ਼ਾਮਲ ਹੋਣ ‘ਤੇ ‘ਆਪ’ ਵਿਧਾਇਕ ਕੁੰਵਰ ਦਾ ਸਵਾਲ

ਰਿੰਕੂ-ਅੰਗੁਰਲ ਦੇ ਭਾਜਪਾ ‘ਚ ਸ਼ਾਮਲ ਹੋਣ ‘ਤੇ ‘ਆਪ’ ਵਿਧਾਇਕ ਕੁੰਵਰ ਦਾ ਸਵਾਲ

ਅੰਮਿ੍ਤਸਰ : ਪੰਜਾਬ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇਕ ਵਾਰ ਫਿਰ ਪਾਰਟੀ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਪਾਰਟੀ ਲੀਡਰਸ਼ਿਪ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸੰਸਦ ਮੈਂਬਰ ਰਾਘਵ ਚੱਢਾ ਦੇ ਵਿਦੇਸ਼ ‘ਚ ਹੋਣ ‘ਤੇ ਵੀ ਚੁਟਕੀ ਲਈ।

ਇਹ ਖ਼ਬਰ ਵੀ ਪੜ੍ਹੋ :ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਇਹ ਖ਼ਬਰ ਵੀ ਪੜ੍ਹੋ : MP-ਵਿਧਾਇਕ ਭਾਜਪਾ ‘ਚ ਸ਼ਾਮਲ ਹੋਣ ‘ਤੇ ‘ਆਪ’ ਦਾ ਇਲਜ਼ਾਮ

ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਪੋਸਟ ‘ਚ ਲਿਖਿਆ- ਪਲਕ ਝਪਕਦੇ ਹੀ ਕੀ ਹੋ ਗਿਆ। ਆਖਿਰ ਕਿਤੇ ਨਾ ਕਿਤੇ ਕੋਈ ਗਲਤੀ ਹੋ ਗਈ ਹੈ। ਅਜ਼ੀਜ਼ਾਂ ਤੋਂ ਦੂਰੀ, ਧੋਖਾ ਅਤੇ ਅਜਨਬੀਆਂ ਨੂੰ ਗਲੇ ਲਗਾਉਣਾ, ਇਹ ਕਿਹੋ ਜਿਹਾ ਇਨਸਾਫ ਹੈ? ਸੰਕਟ ਦੀ ਇਸ ਘੜੀ ਵਿੱਚ ਕੋਈ ਤੁਹਾਨੂੰ ਛੱਡ ਕੇ ਪਾਰਟੀਆਂ ਬਦਲ ਰਿਹਾ ਹੈ, ਕੋਈ ਜਸ਼ਨ ਮਨਾ ਰਿਹਾ ਹੈ ਅਤੇ ਕੋਈ ਇਲਾਜ ਦੇ ਬਹਾਨੇ ਦੇਸ਼ ਤੋਂ ਬਾਹਰ ਚਲਾ ਗਿਆ ਹੈ।

Related post

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ ਰਾਹੀਂ ਹੋਣਗੀਆਂ ਦਰਜ

ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਸੀ-ਵੀਜਿਲ ਐਪ…

ਸੰਗਰੂਰ, 8 ਮਈ, ਪਰਦੀਪ ਸਿੰਘ: ਭਾਰਤੀ ਚੋਣ ਕਮਿਸ਼ਨ ਵਲੋਂ ਬਣਾਏ ਗਏ ਸੀ-ਵੀਜਿਲ (ਸਿਟੀਜ਼ਨ ਵੀਜਿਲ) ਐਪ ਰਾਹੀਂ ਲੋਕ ਸਭਾ ਚੋਣਾਂ ਸਬੰਧੀ ਸ਼ਿਕਾਇਤ…
ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ ਮੈਂਬਰਸ਼ਿਪ ਕੀਤੀ ਰੱਦ

ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਹਰਜਿੰਦਰ ਕੌਰ ਦੀ ਮੁੱਢਲੀ…

ਚੰਡੀਗੜ੍ਹ, 8 ਮਈ, ਪਰਦੀਪ ਸਿੰਘ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ…
ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ ਬਿਆਨ, ਸ਼ਹਿਜਾਦੇ ਨੇ ਅਡਾਨੀ-ਅੰਬਾਨੀ ਨੂੰ ਗਾਲਾਂ ਕੱਢਣੀਆਂ ਕੀਤੀਆਂ ਬੰਦ, ਰਾਤੋਂ-ਰਾਤ ਅਜਿਹੀ ਕਿਹੜੀ ਹੋਈ ਡੀਲ

ਰਾਹੁਲ ਗਾਂਧੀ ਨੂੰ ਲੈ ਕੇ ਪੀਐੱਮ ਮੋਦੀ ਦਾ ਵੱਡਾ…

ਨਵੀਂ ਦਿੱਲੀ, 8 ਮਈ, ਪਰਦੀਪ ਸਿੰਘ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਤੇਲੰਗਾਨਾ ਦੇ ਕਰੀਮਨਗਰ ‘ਚ ਪਹਿਲੀ ਵਾਰ ਅਡਾਨੀ-ਅੰਬਾਨੀ…