Begin typing your search above and press return to search.

'ਆਪ' ਸੁਪਰੀਮੋ ਕੇਜਰੀਵਾਲ ਅੱਜ ਪੰਜਾਬ 'ਚ

ਖੰਨਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆ ਰਹੇ ਹਨ। ਉਹ ਇੱਥੇ ਲੁਧਿਆਣਾ ਦੇ ਖੰਨਾ ਸ਼ਹਿਰ ਵਿੱਚ ਰੈਲੀ ਕਰਨਗੇ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਿਰਕਤ ਕਰਨਗੇ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕੇਜਰੀਵਾਲ ਦੀ ਇਹ ਤੀਜੀ ਰੈਲੀ ਹੈ। ਇਸ ਤੋਂ […]

ਆਪ ਸੁਪਰੀਮੋ ਕੇਜਰੀਵਾਲ ਅੱਜ ਪੰਜਾਬ ਚ
X

Editor (BS)By : Editor (BS)

  |  10 Feb 2024 3:13 AM IST

  • whatsapp
  • Telegram

ਖੰਨਾ : ਆਮ ਆਦਮੀ ਪਾਰਟੀ ਦੇ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆ ਰਹੇ ਹਨ। ਉਹ ਇੱਥੇ ਲੁਧਿਆਣਾ ਦੇ ਖੰਨਾ ਸ਼ਹਿਰ ਵਿੱਚ ਰੈਲੀ ਕਰਨਗੇ। ਇਸ ਰੈਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸ਼ਿਰਕਤ ਕਰਨਗੇ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਕੇਜਰੀਵਾਲ ਦੀ ਇਹ ਤੀਜੀ ਰੈਲੀ ਹੈ। ਇਸ ਤੋਂ ਪਹਿਲਾਂ ਉਹ ਹੁਸ਼ਿਆਰਪੁਰ ਅਤੇ ਸੰਗਰੂਰ ਵਿੱਚ ਰੈਲੀਆਂ ਕਰ ਚੁੱਕੇ ਹਨ।

ਇਹ ਵੀ ਪੜ੍ਹੋ : ਅਮਰੀਕਾ ‘ਚ ਆਇਆ ਜ਼ੋਰਦਾਰ ਭੂਚਾਲ

ਇਹ ਵੀ ਪੜ੍ਹੋ : ਖਾਲਿਸਤਾਨੀ ਨਿੱਝਰ ਦੇ ਸਾਥੀ ਦੇ ਘਰ ‘ਤੇ ਹਮਲਾ ਕਰਨ ਵਾਲੇ ਕਾਬੂ

ਲੁਧਿਆਣਾ ਰੈਲੀ 'ਚ ਕੇਜਰੀਵਾਲ ਈਡੀ ਅਤੇ ਦਿੱਲੀ ਪੁਲਿਸ ਵੱਲੋਂ ਖੁਦ ਨੂੰ ਦਿੱਤੇ ਜਾ ਰਹੇ ਨੋਟਿਸਾਂ ਨੂੰ ਲੈ ਕੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਣਗੇ। ਪੰਜਾਬ ਵਿੱਚ ਘਰ-ਘਰ ਮੁਫ਼ਤ ਰਾਸ਼ਨ ਸਕੀਮ ਸ਼ੁਰੂ ਹੋਣ ਜਾ ਰਹੀ ਹੈ। ਇਸ ਦੀ ਸ਼ੁਰੂਆਤ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਤੋਂ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ ਉਨ੍ਹਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੌਜੂਦ ਰਹਿਣਗੇ। 'ਆਪ' ਨੇ ਇਸ ਰੈਲੀ ਨੂੰ ਮਹਾਰੈਲੀ ਦਾ ਨਾਂ ਦਿੱਤਾ ਹੈ।

Next Story
ਤਾਜ਼ਾ ਖਬਰਾਂ
Share it