Begin typing your search above and press return to search.

ਅਕਾਲ ਤਖ਼ਤ ਵੱਲੋਂ ਰਾਜੋਆਣਾ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੇ ਆਦੇਸ਼

ਅੰਮ੍ਰਿਤਸਰ, 6 ਦਸੰਬਰ (ਹਿਮਾਂਸ਼ੂ ਸ਼ਰਮਾ) : ਪੰਜਾਬ ਦੇ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਨੂੰ ਲੈ ਕੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਕੀਤੀ ਗਈ। ਜਿਸ ਵਿਚ ਵਿੱਚ ਕਈ ਅਹਿਮ ਫੈਸਲੇ ਲਏ ਗਏ।ਇਸ ਮੌਕੇ ਤੇ ਅਕਾਲ ਤਖਤ ਸਾਹਿਬ ਦੇ […]

akal takht sahib meeting
X

Hamdard Tv AdminBy : Hamdard Tv Admin

  |  6 Dec 2023 11:52 AM IST

  • whatsapp
  • Telegram

ਅੰਮ੍ਰਿਤਸਰ, 6 ਦਸੰਬਰ (ਹਿਮਾਂਸ਼ੂ ਸ਼ਰਮਾ) : ਪੰਜਾਬ ਦੇ ਪਟਿਆਲਾ ਦੀ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਨੂੰ ਲੈ ਕੇ ਅੱਜ ਸ਼੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਕੀਤੀ ਗਈ। ਜਿਸ ਵਿਚ ਵਿੱਚ ਕਈ ਅਹਿਮ ਫੈਸਲੇ ਲਏ ਗਏ।
ਇਸ ਮੌਕੇ ਤੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ ਤੋਂ ਇਲਾਵਾ ਜਥੇਦਾਰ ਤਖਤ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਬਲਜੀਤ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਅਤੇ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਗਿਆਨੀ ਗੁਰਦਿਆਲ ਸਿੰਘ ਵਧੀਕ ਹੈਡ ਗ੍ਰੰਥੀ ਹਰਮਨ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਮੌਜੂਦ ਸਨ।

ਇਸ ਮੌਕੇ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਪਹਿਲੋਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਜਥੇਦਾਰ ਤਖਤ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਮੀਡਿਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸਦੇ ਬਾਰੇ ਸ਼੍ਰੋਮਣੀ ਕਮੇਟੀ ਹੀ ਬਿਆਨ ਦੇਵੇਗੀ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਤੇ ਰਾਜਨੀਤੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ ਉੱਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਹੜੀਆਂ ਬੇਅਦਬੀਆਂ ਹੋ ਰਹੀਆਂ ਸੋਚੀ ਸਮਝੀ ਸਾਜਿਸ਼ ਦੇ ਤਹਿਤ ਹੋ ਰਹੀਆਂ ਹਨ। ਇਸ ਤੇ ਸਰਕਾਰ ਨੂੰ ਸੋਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਿੰਡਾਂ ਦੇ ਗੁਰਦੁਆਰਾ ਸਾਹਿਬਾਂ ਦੀ ਕਮੇਟੀਆਂ ਨੂੰ ਵੀ ਆਪਣੇ ਤੌਰ ’ਤੇ ਜ਼ਿੰਮੇਵਾਰੀ ਨਹੀਂ ਪਾਉਣੀ ਚਾਹੀਦੀ ਹੈ। ਸੀਸੀਟੀਵੀ ਕੈਮਰੇ ਲਗਾਉਣੇ ਚਾਹੀਦੇ ਹਨ।ਉਹਨਾਂ ਕਿਹਾ ਕਿ ਸਿੱਖ ਧਰਮ ਜਾਤ ਪਾਤ ਤੇ ਵਿਸ਼ਵਾਸ ਨਹੀਂ ਕਰਦਾ ਭਾਰਤੀ ਕਾਨੂੰਨ ਦੇ ਵਿੱਚ ਜਾਤ ਪਾਤ ਦਾ ਵਿਵਰਨ ਦਰਜ ਹੈ ਪਰ ਸਾਡੀ ਜਿਹੜੀ ਸੋਚ ਹੈ ਇਹ ਨਹੀਂ ਹੋਣੀ ਚਾਹੀਦੀ
ਇਸ ਇਕੱਤਰਤਾ ਦੇ ਵਿੱਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੋਂ ਇਲਾਵਾ ਜਥੇਦਾਰ ਤਖਤ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਬਲਜੀਤ ਸਿੰਘ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ ਅਤੇ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਗਿਆਨੀ ਗੁਰਦਿਆਲ ਸਿੰਘ ਵਧੀਕ ਹੈਡ ਗ੍ਰੰਥੀ ਹਰਮਨ ਸ਼੍ਰੀ ਹਰਿਮੰਦਰ ਪਟਨਾ ਸਾਹਿਬ ਮਜੂਦ ਸਨ।

ਇਸ ਮੌਕੇ ਤਖਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਦੇ ਬਾਰੇ ਸਾਰੀ ਜਾਣਕਾਰੀ ਸ਼੍ਰੋਮਣੀ ਕਮੇਟੀ ਹੀ ਦਵੇਗੀ। ਇਸ ਦੇ ਵਿੱਚ ਅਸੀਂ ਕੁਝ ਨਹੀਂ ਕਹਿ ਸਕਦੇ ਉਹਨਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਤੇ ਰਾਜਨੀਤੀ ਕੀਤੀ ਜਾ ਰਹੀ ਹੈ।

ਉਹਨਾਂ ਕਿਹਾ ਕਿ ਇਸ ਉੱਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਹੜੀਆਂ ਬੇਅਦਬੀਆਂ ਹੋ ਰਹੀਆਂ ਸੋਚੀ ਸਮਝੀ ਸਾਜਿਸ਼ ਦੇ ਤਹਿਤ ਹੋ ਰਹੀਆਂ ਹਨ। ਇਸ ਤੇ ਸਰਕਾਰ ਨੂੰ ਸੋਚਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪਿੰਡਾਂ ਦੇ ਗੁਰਦੁਆਰਾ ਸਾਹਿਬਾਂ ਦੀ ਕਮੇਟੀਆਂ ਨੂੰ ਵੀ ਆਪਣੇ ਤੌਰ ਤੇ ਜਿੰਮੇਵਾਰੀ ਨਹੀਂ ਪਾਉਣੀ ਚਾਹੀਦੀ ਹੈ। ਸੀਸੀਟੀਵੀ ਕੈਮਰੇ ਲਗਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸਿੱਖ ਧਰਮ ਜਾਤ ਪਾਤ ਤੇ ਵਿਸ਼ਵਾਸ ਨਹੀਂ ਕਰਦਾ ਭਾਰਤੀ ਕਾਨੂੰਨ ਦੇ ਵਿੱਚ ਜਾਤ ਪਾਤ ਦਾ ਵੇਰਵਾ ਦਰਜ ਹੈ ਪਰ ਸਾਡੀ ਜਿਹੜੀ ਸੋਚ ਹੈ ਇਹ ਨਹੀਂ ਹੋਣੀ ਚਾਹੀਦੀ।

Next Story
ਤਾਜ਼ਾ ਖਬਰਾਂ
Share it