Begin typing your search above and press return to search.

ਐਸਵਾਈਐਲ ਨੂੰ ਲੈਕੇ ਅਕਾਲੀ ਦਲ ਵਲੋਂ ਵਿਰੋਧ ਪ੍ਰਦਰਸ਼ਨ

ਚੰਡੀਗੜ੍ਹ, 10 ਅਕਤੂਬਰ, ਨਿਰਮਲ : ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰੇਗੀ। ਇਸ ਵਿਚ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦੇ ਘਿਰਾਉ ਦਾ ਐਲਾਨ ਕੀਤਾ ਗਿਆ। ਇਸ ਦੀ ਰਣਨੀਤੀ ਬਣਾਉਣ ਲਈ ਪਹਿਲਾਂ ਪਾਰਟੀ ਦਫ਼ਤਰ ਵਿਚ ਬੈਠਕ ਹੋਵੇਗੀ। ਇਸ ਵਿਚ ਪਾਰਟੀ ਦੇ ਸੀਨੀਅਰ […]

ਐਸਵਾਈਐਲ ਨੂੰ ਲੈਕੇ ਅਕਾਲੀ ਦਲ ਵਲੋਂ ਵਿਰੋਧ ਪ੍ਰਦਰਸ਼ਨ

Hamdard Tv AdminBy : Hamdard Tv Admin

  |  10 Oct 2023 1:26 AM GMT

  • whatsapp
  • Telegram
  • koo


ਚੰਡੀਗੜ੍ਹ, 10 ਅਕਤੂਬਰ, ਨਿਰਮਲ : ਚੰਡੀਗੜ੍ਹ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰੇਗੀ। ਇਸ ਵਿਚ ਉਨ੍ਹਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਦੇ ਘਿਰਾਉ ਦਾ ਐਲਾਨ ਕੀਤਾ ਗਿਆ। ਇਸ ਦੀ ਰਣਨੀਤੀ ਬਣਾਉਣ ਲਈ ਪਹਿਲਾਂ ਪਾਰਟੀ ਦਫ਼ਤਰ ਵਿਚ ਬੈਠਕ ਹੋਵੇਗੀ। ਇਸ ਵਿਚ ਪਾਰਟੀ ਦੇ ਸੀਨੀਅਰ ਨੇਤਾ, ਜ਼ਿਲ੍ਹਾ ਪ੍ਰਧਾਨ, ਹਲਕਾ ਇੰਚਾਰਜ, ਕੋਰ ਕਮੇਟੀ ਦੇ ਮੈਂਬਰ ਅਤੇ ਐਸਜੀਪੀਸੀ ਮੈਂਬਰਾਂ ਨੁੂੰ ਬੁਲਾਇਆ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕਰਨਗੇ।

Next Story
ਤਾਜ਼ਾ ਖਬਰਾਂ
Share it