Begin typing your search above and press return to search.

ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ

ਚੰਡੀਗੜ੍ਹ, ਨਿਰਮਲ : ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ ਰਹੇ ਪ੍ਰਮੁੱਖ ਅਭਿਆਸਾਂ ਦੀ ਪੜਚੋਲ ਕਰਨ ਲਈ ਤੇਲੰਗਾਨਾ ਦੇ ਹੈਦਰਾਬਾਦ ਦਾ ਅਧਿਐਨ ਦੌਰਾ ਸ਼ੁਰੂ ਕੀਤਾ। ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਪ੍ਰਸ਼ਾਸਨ […]

ਅਮਨ ਅਰੋੜਾ ਵੱਲੋਂ ਆਈ.ਟੀ., ਇਨੋਵੇਸ਼ਨ ਅਤੇ ਤਕਨਾਲੋਜੀ-ਆਧਾਰਿਤ ਪੁਲਿਸਿੰਗ ਦੇ ਖੇਤਰ ਵਿਚਲੇ ਬਿਹਤਰ ਅਭਿਆਸਾਂ ਦੀ ਪੜਚੋਲ ਕਰਨ ਲਈ ਹੈਦਰਾਬਾਦ ਦਾ ਦੌਰਾ
X

Editor EditorBy : Editor Editor

  |  18 Nov 2023 5:43 AM IST

  • whatsapp
  • Telegram

ਚੰਡੀਗੜ੍ਹ, ਨਿਰਮਲ : ਪੰਜਾਬ ਦੇ ਪ੍ਰਸ਼ਾਸਕੀ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਅਮਨ ਅਰੋੜਾ ਨੇ ਆਈ.ਟੀ., ਇਨੋਵੇਸ਼ਨ ਅਤੇ ਟੈਕਨਾਲੋਜੀ-ਅਧਾਰਿਤ ਪੁਲਿਸਿੰਗ ਦੇ ਖੇਤਰ ਵਿੱਚ ਤੇਲੰਗਾਨਾ ਸੂਬੇ ਵੱਲੋਂ ਅਪਣਾਏ ਜਾ ਰਹੇ ਪ੍ਰਮੁੱਖ ਅਭਿਆਸਾਂ ਦੀ ਪੜਚੋਲ ਕਰਨ ਲਈ ਤੇਲੰਗਾਨਾ ਦੇ ਹੈਦਰਾਬਾਦ ਦਾ ਅਧਿਐਨ ਦੌਰਾ ਸ਼ੁਰੂ ਕੀਤਾ। ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ਪ੍ਰਸ਼ਾਸਨ ਨੂੰ ਹੋਰ ਬਿਹਤਰ ਬਣਾਉਣ ਲਈ ਸੇਵਾ ਪ੍ਰਦਾਨ ਕਰਨ ਤੇ ਤਕਨਾਲੋਜੀ ਦਾ ਲਾਭ ਉਠਾਉਣ ਲਈ ਉਨ੍ਹਾਂ ਨੂੰ ਦਿੱਤੇ ਹੁਕਮਾਂ ਨੂੰ ਅਮਲ ਵਿੱਚ ਲਿਆਉਂਦਿਆਂ ਸ਼ੁਰੂ ਕੀਤਾ ਗਿਆ।

Next Story
ਤਾਜ਼ਾ ਖਬਰਾਂ
Share it