ਆਪ ਨੇ ਲੁਧਿਆਣਾ ਪੱਛਮੀ ਸੀਟ ਤੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ
By : BikramjeetSingh Gill
Update: 2025-02-26 08:17 GMT
ਆਪ ਨੇ ਲੁਧਿਆਣਾ ਪੱਛਮੀ ਉਪ ਚੋਣ ਲਈ ਸੰਜੀਵ ਅਰੋੜਾ ਨੂੰ ਨਾਮਜ਼ਦ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਲੁਧਿਆਣਾ ਪੱਛਮੀ ਸੀਟ ਤੋਂ ਕਾਂਗਰਸੀ ਵਿਧਾਇਕ ਦੀ ਆਪਣੀ ਹੀ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।