ਪੰਜਾਬ ਸਰਕਾਰ ਨੇ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦਿੱਤੀ

Update: 2025-02-27 10:01 GMT

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਨਵੀਂ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਨਵੇਂ ਸਾਲ ਲਈ, ਸਰਕਾਰ ਨੇ ਆਬਕਾਰੀ ਨੀਤੀ ਤੋਂ 11,200 ਕਰੋੜ ਰੁਪਏ ਇਕੱਠੇ ਕਰਨ ਦਾ ਟੀਚਾ ਰੱਖਿਆ ਹੈ। ਇਸ ਵਾਰ ਸ਼ਰਾਬ ਦੇ ਠੇਕੇ ਈ-ਟੈਂਡਰਿੰਗ ਰਾਹੀਂ ਅਲਾਟ ਕੀਤੇ ਜਾਣਗੇ।

Similar News