ਨਾਈਜੀਰੀਆ 'ਚ ਤੇਲ ਟੈਂਕਰ 'ਚ ਜ਼ਬਰਦਸਤ ਧਮਾਕਾ, 18 ਦੀ ਮੌਤ

Update: 2025-01-26 11:05 GMT

ਨਾਈਜੀਰੀਆ ਤੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਫਿਊਲ ਟੈਂਕਰ ਵਿੱਚ ਜ਼ਬਰਦਸਤ ਧਮਾਕਾ ਹੋ ਗਿਆ। ਇਸ ਧਮਾਕੇ ਵਿੱਚ 18 ਲੋਕਾਂ ਦੀ ਮੌਤ ਹੋ ਗਈ ਸੀ। ਸੂਚਨਾ ਮਿਲਣ 'ਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਇੱਕ ਹਫ਼ਤੇ ਇੱਕ ਵੱਡਾ ਹਾਦਸਾ ਵੀ ਹੋਇਆ।

Similar News