ਵੇਰਕਾ ਦਾ ਦੁੱਧ 2 ਰੁਪਏ ਪ੍ਰਤੀ ਕਿੱਲੋ ਹੋਇਆ ਮਹਿੰਗਾ

By :  Gill
Update: 2025-04-29 08:52 GMT

 ਵੇਰਕਾ ਦਾ ਦੁੱਧ 2 ਰੁਪਏ ਪ੍ਰਤੀ ਕਿੱਲੋ ਹੋਇਆ ਮਹਿੰਗਾ

ਚੰਡੀਗੜ੍ਹ: ਵੇਰਕਾ ਨੇ ਦੁੱਧ ਦੀ ਕੀਮਤ 'ਚ 2 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਕਰ ਦਿੱਤਾ ਹੈ। ਨਵੀਂ ਕੀਮਤ ਭਲਕ ਤੋਂ ਲਾਗੂ ਹੋਵੇਗੀ। ਕੰਪਨੀ ਦੇ ਅਧਿਕਾਰੀਆਂ ਮੁਤਾਬਕ, ਉਤਪਾਦਨ ਖਰਚ ਵਧਣ ਕਾਰਨ ਇਹ ਫੈਸਲਾ ਲਿਆ ਗਿਆ ਹੈ।

Tags:    

Similar News