ਪੰਧੇਰ ਵਲੋਂ ਡੱਲੇਵਾਲ ਨੂੰ ਮ-ਰਨ ਵਰਤ ਖ਼ਤਮ ਕਰਨ ਦੀ ਅਪੀਲ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੀ ਤਰੀਖ਼ ਬਹੁਤ ਦੂਰ ਹੈ ਅਤੇ ਥਾਂ ਵੀ ਸਹੀ ਨਹੀ ਹੈ। ਉਨ੍ਹਾਂ ਕਿਹਾ ਕਿ ਜੇ ਕੇਦਰ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ ਕਰਨੀ;

Update: 2025-01-20 10:50 GMT

ਅਪੀਲ:

ਕਿਸਾਨ ਆਗੂ ਸਵਰਨ ਸਿੰਘ ਪੰਧੇਰ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਆਪਣੀ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਖਾਣਾ ਖਾ ਲੈਣ।

ਸੰਘਰਸ਼ ਦੀ ਰਣਨੀਤੀ:

ਪੰਧੇਰ ਨੇ ਕਿਹਾ ਕਿ ਹੁਣ ਸੰਘਰਸ਼ ਨੂੰ ਹੋਰ ਤੇਜ਼ ਕਰਨਾ ਪਵੇਗਾ।

ਉਨ੍ਹਾਂ ਨੇ ਸਰਕਾਰ ਨੂੰ ਤੁਰੰਤ ਮੀਟਿੰਗ ਕਰਕੇ ਮਸਲਾ ਹੱਲ ਕਰਨ ਦੀ ਮੰਗ ਕੀਤੀ।

ਮੀਟਿੰਗ ਦੀ ਥਾਂ:

ਪੰਧੇਰ ਨੇ ਮੰਗ ਕੀਤੀ ਕਿ ਕਿਸਾਨਾਂ ਅਤੇ ਸਰਕਾਰ ਦੀ ਮੀਟਿੰਗ ਚੰਡੀਗੜ੍ਹ ਦੀ ਥਾਂ ਦਿੱਲੀ ਵਿਚ ਹੋਵੇ।

ਉਨ੍ਹਾਂ ਨੇ ਕਿਹਾ ਕਿ ਮੀਟਿੰਗ ਦੀ ਤਰੀਕ ਬਹੁਤ ਦੂਰ ਹੈ ਅਤੇ ਇਸ ਦੀ ਥਾਂ ਵੀ ਉਚਿਤ ਨਹੀਂ।

ਸਰਕਾਰ ਲਈ ਅਪੀਲ:

ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਗੰਭੀਰ ਹੈ, ਤਾਂ ਉਨ੍ਹਾਂ ਨੂੰ ਛੇਤੀ ਨਤੀਜੇ ਤੇ ਪਹੁੰਚਣਾ ਚਾਹੀਦਾ ਹੈ।

ਕਿਸਾਨਾਂ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ।

ਸਵਰਨ ਸਿੰਘ ਪੰਧੇਰ ਕਿਸਾਨ ਲੀਡਰ ਨੇ ਕਿਹਾ ਕਿ ਅਸੀ ਅਪੀਲ ਕਰਦੇ ਹਾਂ ਕਿ ਜਗਜੀਤ ਸਿੰਘ ਡੱਲੇਵਾਲ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਅਤੇ ਖਾਣਾ ਖਾ ਲੈਣ। ਉਨ੍ਹਾਂ ਨਾਲ ਹੀ ਕਿਹਾ ਕਿ ਹੁਣ ਸੰਘਰਸ਼ ਨੂੰ ਹੋਰ ਤੇਜ਼ ਕਰਨਾ ਪਵੇਗਾ। ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਮੀਟਿੰਗ ਚੰਡੀਗੜ੍ਹ ਦੀ ਥਾਂ ਦਿੱਲੀ ਵਿਚ ਕਰਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੀ ਤਰੀਖ਼ ਬਹੁਤ ਦੂਰ ਹੈ ਅਤੇ ਥਾਂ ਵੀ ਸਹੀ ਨਹੀ ਹੈ। ਉਨ੍ਹਾਂ ਕਿਹਾ ਕਿ ਜੇ ਕੇਦਰ ਸਰਕਾਰ ਨੇ ਕਿਸਾਨਾਂ ਨਾਲ ਮੀਟਿੰਗ ਕਰਨੀ ਹੈ ਤਾਂ ਛੇਤੀ ਕਰੇ।

Tags:    

Similar News