ਮਾਨਸਾ ਵਿਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਕਾਬਲਾ

By :  Gill
Update: 2025-02-10 09:16 GMT

ਮਾਨਸਾ : ਅੱਜ ਦੁਪਹਿਰ ਵੇਲੇ ਮਾਨਸਾ ਵਿਚ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਸਖ਼ਤ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਗੋਲੀਆਂ ਚੱਲੀਆਂ ਜਿਸ ਵਿਚ ਇਕ ਬਦਮਾਸ਼ ਜ਼ਖ਼ਮੀ ਹੋ ਗਿਆ। 




 


Tags:    

Similar News