Breaking : ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਲਈ ਵਾਪਸ
ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਹ ਕਦਮ ਸਰਕਾਰ ਦੇ ਇੱਕ ਵੱਡੇ ਫੈਸਲੇ ਵਜੋਂ ਵੇਖਿਆ ਜਾ ਰਿਹਾ ਹੈ। ਇਸ ਫੈਸਲੇ ਬਾਰੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।