ਪੰਜਾਬ ਪੁਲਿਸ ਦੇ DIG ਹਰਚਰਨ ਭੁੱਲਰ ਗ੍ਰਿਫ਼ਤਾਰ

ਖਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ। ਸੀਬੀਆਈ ਦੀ ਟੀਮ ਨੇ ਹਰਚਰਨ ਭੁੱਲਰ ਨੂੰ ਮੋਹਾਲੀ ਵਿੱਚ ਗ੍ਰਿਫ਼ਤਾਰ ਕੀਤਾ ਹੈ।

By :  Gill
Update: 2025-10-16 09:05 GMT

ਪੰਜਾਬ ਪੁਲਿਸ ਦੇ DIG ਹਰਚਰਨ ਭੁੱਲਰ ਗ੍ਰਿਫ਼ਤਾਰ

ਸੀਬੀਆਈ ਨੇ ਰਿਸ਼ਵਤਖੋਰੀ ਦੇ ਦੋਸ਼ ਹੇਠ ਮੋਹਾਲੀ ਵਿੱਚ ਫੜਿਆ; ਸਕ੍ਰੈਪ ਡੀਲਰ ਨੇ ਸ਼ਿਕਾਇਤ ਦਰਜ ਕਰਵਾਈ

ਚੰਡੀਗੜ੍ਹ: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਪੁਲਿਸ ਦੇ ਰੋਪੜ ਰੇਂਜ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਸੂਤਰਾਂ ਮੁਤਾਬਕ, ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੇ ਇੱਕ ਸਕ੍ਰੈਪ ਡੀਲਰ ਵੱਲੋਂ ਡੀਆਈਜੀ ਖਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ। ਸੀਬੀਆਈ ਦੀ ਟੀਮ ਨੇ ਹਰਚਰਨ ਭੁੱਲਰ ਨੂੰ ਮੋਹਾਲੀ ਵਿੱਚ ਗ੍ਰਿਫ਼ਤਾਰ ਕੀਤਾ ਹੈ।




 


Tags:    

Similar News