ਮਸ਼ਹੂਰ TV ਐਕਟਰ ਦਾ ਦੇਹਾਂਤ

By :  Gill
Update: 2024-11-08 04:09 GMT

ਟੀਵੀ ਦੀ ਦੁਨੀਆ ਤੋਂ ਇੱਕ ਬੁਰੀ ਖ਼ਬਰ ਸੁਣਨ ਨੂੰ ਮਿਲ ਰਹੀ ਹੈ। ਖਬਰਾਂ ਦੀ ਮੰਨੀਏ ਤਾਂ ਕ੍ਰਾਈਮ ਪੈਟਰੋਲ ਅਤੇ ਸਪਲਿਟਸਵਿਲਾ ਵਰਗੇ ਸ਼ੋਅਜ਼ 'ਚ ਨਜ਼ਰ ਆਏ ਐਕਟਰ ਨਿਤਿਨ ਚੌਹਾਨ ਦਾ ਦਿਹਾਂਤ ਹੋ ਗਿਆ ਹੈ। ਨਿਤਿਨ ਨੇ ਮਹਿਜ਼ 35 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਦੀ ਖਬਰ ਨਾਲ ਟੀਵੀ ਇੰਡਸਟਰੀ 'ਚ ਸੋਗ ਦੀ ਲਹਿਰ ਹੈ।

Similar News