ਨਵੀਂ ਦਿੱਲੀ : ਅਰਵਿੰਦ ਕੇਜਰੀਵਾਲ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਬੀ-17 ਮਥੁਰਾ ਰੋਡ ਸਥਿਤ ਬੰਗਲਾ ਖਾਲੀ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਉਹ ਹੁਣ 'ਆਪ' ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ ਰਾਜਿੰਦਰ ਮਾਰਗ ਸਥਿਤ ਸਰਕਾਰੀ ਰਿਹਾਇਸ਼ 'ਚ ਰਹਿਣਗੇ।