ਕਾਂਗਰਸ ਨੂੰ ਵੱਡਾ ਝਟਕਾ! ਚੋਣਾਂ ਤੋਂ ਪਹਿਲਾਂ 3 ਵਾਰ ਦੇ ਵਿਧਾਇਕ 'ਆਪ' 'ਚ ਸ਼ਾਮਲ

By :  Gill
Update: 2024-11-15 07:31 GMT

ਨਵੀਂ ਦਿੱਲੀ: ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਆਗੂ ਵੀਰ ਸਿੰਘ ਧੀਮਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਵੀਰ ਸਿੰਘ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ।

Tags:    

Similar News