ਪਟਿਆਲਾ ਨਿਗਮ ਚੋਣਾਂ ਲਈ ਭਾਜਪਾ ਦੀ ਸੂਚੀ ਜਾਰੀ
ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ।
By : BikramjeetSingh Gill
Update: 2024-12-10 10:42 GMT
60 ਉਮੀਦਵਾਰਾਂ ਦਾ ਐਲਾਨ, ਚੰਡੀਗੜ੍ਹ 'ਚ ਸੀਨੀਅਰ ਆਗੂਆਂ ਦੀ ਮੀਟਿੰਗ ਹੋਈ
ਪਟਿਆਲਾ : ਪੰਜਾਬ ਭਾਜਪਾ ਨੇ ਪਟਿਆਲਾ ਨਗਰ ਨਿਗਮ ਲਈ 60 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਚੰਡੀਗੜ੍ਹ ਵਿੱਚ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੀ ਮੀਟਿੰਗ ਹੋਈ। ਜਿਸ ਵਿੱਚ ਭਾਜਪਾ ਦੇ ਸੀਨੀਅਰ ਆਗੂ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਹਲਕਾ ਇੰਚਾਰਜ ਵਿਜੇ ਰੂਪਾਨੀ ਨੇ ਕੀਤੀ। ਜਿਸ ਵਿੱਚ ਸਾਰੇ ਨਾਵਾਂ ਦੀ ਚਰਚਾ ਹੋਈ।