Breaking : ਅਨਮੋਲ ਗਗਨ ਮਾਨ ਦਾ ਅਸਤੀਫ਼ਾ ਨਾ-ਮਨਜ਼ੂਰ

ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ । ਅਨਮੋਲ AAP ਪਰਿਵਾਰ ਦਾ ਹਿੱਸਾ ਸੀ, ਹਨ ਔਰ ਬਣੇ ਰਹਿਣਗੇ ।

By :  Gill
Update: 2025-07-20 09:47 GMT

ਚੰਡੀਗੜ੍ਹ: ਬੀਤੇ ਭਲਕ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅੱਜ ਅਮਨ ਅਰੋੜਾ ਨੇ ਗਗਨ ਮਾਨ ਨਾਲ ਮੁਲਾਕਾਤ ਕੀਤੀ ਅਤੇ ਇਸ ਮੁਲਾਕਾਤ ਮਗਰੋਂ ਉਨ੍ਹਾਂ ਕਿਹਾ ਕਿ ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ । ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਓਹਨਾ ਨੇ ਸਵੀਕਾਰ ਕੀਤਾ ।ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ । ਅਨਮੋਲ AAP ਪਰਿਵਾਰ ਦਾ ਹਿੱਸਾ ਸੀ, ਹਨ ਔਰ ਬਣੇ ਰਹਿਣਗੇ ।




 


Tags:    

Similar News