Breaking news : ਲੁਧਿਆਣਾ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ

By :  Gill
Update: 2025-05-25 03:48 GMT

ਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਨੇ ਲੁਧਿਆਣਾ ਲਈ ਜ਼ਿਮਨੀ ਚੋਣ ਦੀ ਤਾਰੀਖ਼ ਦਾ ਐਲਾਨ ਕਰ ਦਿੱਤਾ ਹੈ। ਅਧਿਕਾਰਕ ਜਾਣਕਾਰੀ ਮੁਤਾਬਕ, ਲੁਧਿਆਣਾ ਜ਼ਿਮਨੀ ਚੋਣ 19 ਜੂਨ 2025 ਨੂੰ ਕਰਵਾਈ ਜਾਵੇਗੀ। ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਸੰਬੰਧੀ ਹੋਰ ਹਦਾਇਤਾਂ ਜਲਦੀ ਜਾਰੀ ਕੀਤੀਆਂ ਜਾਣਗੀਆਂ।




 


Tags:    

Similar News