ਪ੍ਰਧਾਨਗੀ ਤੋਂ ਅਸਤੀਫ਼ੇ 'ਤੇ ਸੁਨੀਲ ਜਾਖੜ ਦਾ ਵੱਡਾ ਬਿਆਨ ਅਤੇ ਆਖੀ ਵੱਡੀ ਗਲ

By :  Gill
Update: 2024-11-14 04:58 GMT


ਚੰਡੀਗੜ੍ਹ : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਲਾਈਵ ਹੋ ਕਿ ਆਖਿਆ ਕਿ ਮੈ ਹੁਣ ਪੰਜਾਬ ਭਾਜਪਾ ਪ੍ਰਧਾਨਗੀ ਤੋ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਭਾਜਪਾ ਪੰਜਾਬ ਵਿਚ ਇੱਕ ਵੀ ਸੀਟ ਨਹੀ ਜਿੱਤ ਸਕੀ ਅਤੇ ਇਸ ਦੀ ਜਿੰਮੇਵਾਰੀ ਮੈ ਲੈਂਦਾ ਹਾਂ।

ਉਨ੍ਹਾਂ ਅੱਗੇ ਰਵਨੀਤ ਬਿੱਟੂ ਨੂੰ ਕਿਹਾ ਕਿ ਉਹ ਜਰਾ ਸੰਭਲ ਕੇ ਚਲਣ। ਮੁੱਖ ਮੰਤਰੀ ਬਣਨ ਦੀ ਲਾਲਸਾ ਦੀ ਬਜਾਏ ਲੋਕਾਂ ਦੀ ਸੇਵਾ ਕਰਨ।

Tags:    

Similar News