CM ਭਗਵੰਤ ਮਾਨ ਅੱਜ 293 ਨਵ-ਨਿਯੁਕਤ ਨੌਜਵਾਨ ਨੂੰ ਨਿਯੁਕਤੀ ਪੱਤਰ ਦੇਣਗੇ

Update: 2024-09-07 01:11 GMT

CM ਭਗਵੰਤ ਮਾਨ ਅੱਜ 293 ਨਵ-ਨਿਯੁਕਤ ਨੌਜਵਾਨ ਨੂੰ ਨਿਯੁਕਤੀ ਪੱਤਰ ਦੇਣਗੇ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ 293 ਨਵ-ਨਿਯੁਕਤ ਨੌਜਵਾਨ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਲਈ ਚੰਡੀਗੜ੍ਹ ਦੇ ਮਿਉਂਸਪਲ ਭਵਨ ਵਿਖੇ ਦੁਪਹਿਰ 12 ਵਜੇ ਨਿਯੁਕਤੀ ਪੱਤਰ ਵੰਡ ਸਮਾਗਮ ਹੋਵੇਗਾ। 

Tags:    

Similar News