ਦਿੱਲੀ ਦੇ ਸਕੂਲਾਂ ਨੂੰ ਫਿਰ ਤੋਂ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧੌਲਾ ਕੁਆਂ ਦੇ ਆਰਮੀ ਪਬਲਿਕ ਸਕੂਲ ਨੂੰ ਇੱਕ ਈਮੇਲ ਮਿਲਿਆ ਜਿਸ ਵਿੱਚ ਇਸਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ।