ਨਵੀਂ ਦਿੱਲੀ : ਦਿੱਲੀ ਦੇ ਬਕਰਵਾਲਾ ਇਲਾਕੇ ਵਿੱਚ ਅੱਜ ਸਵੇਰੇ ਇੱਕ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਹ ਅੱਗ ਰਾਜੀਵ ਰਤਨਾ ਆਵਾਸ ਨਾਂ ਦੀ ਕੱਪੜਾ ਬਣਾਉਣ ਵਾਲੀ ਫੈਕਟਰੀ ਵਿੱਚ ਲੱਗੀ। ਪੂਰੀ ਪਹਿਲੀ ਮੰਜ਼ਿਲ ਸੜ ਰਹੀ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 25 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ।