"ਮੈਂ ਜੋ ਦੇਖਿਆ, ਉਹ ਦਿਲ ਦਹਿਲਾ ਦੇਣ ਵਾਲਾ ਸੀ"
ਭਾਰਤ ਵਿੱਚ ਇਜ਼ਰਾਈਲ ਦੇ ਰਾਜਦੂਤ, ਰਿਊਵੇਨ ਅਜ਼ਾਰ, ਨੇ ਸੋਮਵਾਰ ਸ਼ਾਮ ਨੂੰ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਕਾਰ ਬੰਬ ਧਮਾਕੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਨੇ ਘਟਨਾ ਨੂੰ "ਦਿਲ ਦਹਿਲਾ ਦੇਣ ਵਾਲੀ" ਦੱਸਿਆ ਅਤੇ ਆਪਣੇ ਬਿਆਨ ਵਿੱਚ ਕਿਹਾ:
"ਅਸੀਂ ਦਿੱਲੀ ਦੀਆਂ ਸੜਕਾਂ 'ਤੇ ਜੋ ਦੇਖਿਆ, ਉਹ ਭਿਆਨਕ ਸੀ। ਸਾਨੂੰ ਉਮੀਦ ਹੈ ਕਿ ਜ਼ਖਮੀ ਜਲਦੀ ਠੀਕ ਹੋ ਜਾਣਗੇ।"
ਰਾਜਦੂਤ ਨੇ ਧਮਾਕੇ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕੀਤੀ ਹੈ।