ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਨੂੰ 25 ਸਤੰਬਰ ਤੱਕ ਜੇਲ 'ਚ ਰਹਿਣਗੇ

Update: 2024-09-11 09:04 GMT


ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਹੈ। ਜਾਂਚ ਏਜੰਸੀ ਨੇ ਉਸ ਨੂੰ 26 ਜੂਨ ਨੂੰ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

Tags:    

Similar News