ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ

By :  Gill
Update: 2024-09-28 04:07 GMT

ਕਸ਼ਮੀਰ : ਦੱਖਣੀ ਕਸ਼ਮੀਰ ਦੇ ਕੁਲਗਾਮ ਦੇ ਦੇਵਸਰ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਦੇ ਅਵੰਤੀਪੋਰਾ ਅਤੇ ਤਰਾਲ ਦੇ ਵੱਖ-ਵੱਖ ਖੇਤਰਾਂ ਤੋਂ ਜੈਸ਼-ਏ-ਮੁਹੰਮਦ (ਜੇ.ਈ.ਐੱਮ.) ਦੇ 6 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਕੋਲੋਂ ਆਈਈਡੀ, ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।

Tags:    

Similar News

One dead in Brampton stabbing