Giani Harpreet singh ਨੇ ਪ੍ਰਧਾਨਗੀ ਤੋਂ ਕੀਤੀ ਅਸਤੀਫ਼ੇ ਦੀ ਪੇਸ਼ਕਸ, ਬਾਗੀ ਧੜੇ 'ਚ ਮਚੀ ਤਰਥਲੀ

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹੁਣ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੇ ਨੇਤਾਵਾਂ ਨੂੰ ਅਸਤੀਫੇ ਦੀ ਪੇਸ਼ਕਸ ਕਰ ਦਿੱਤੀ ਗਈ ਹੈ। ਕੱਲ ਗੁਪਤ ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ।

Update: 2025-12-21 12:42 GMT

" target="_blank">Full Viewਅੰਮ੍ਰਿਤਸਰ:  ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਹੁਣ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੇ ਨੇਤਾਵਾਂ ਨੂੰ ਅਸਤੀਫੇ ਦੀ ਪੇਸ਼ਕਸ ਕਰ ਦਿੱਤੀ ਗਈ ਹੈ।  ਕੱਲ ਗੁਪਤ ਮੀਟਿੰਗ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫੇ ਦੀ ਪੇਸ਼ਕਸ਼ ਕੀਤੀ ਸੀ।


ਅਕਾਲੀ ਆਗੂਆਂ ਦੀ ਬਿਆਨਬਾਜ਼ੀ ਤੋਂ  ਗਿਆਨੀ ਹਰਪ੍ਰੀਤ ਸਿੰਘ ਨਰਾਜ਼ ਚੱਲ ਰਹੇ ਸਨ। ਅਕਾਲੀ ਦਲ(ਪੁਨਰ ਸੁਰਜੀਤੀ ਵਿੱਚ ਚਰਚਾਵਾਂ ਚੱਲ ਰਹੀਆਂ ਸਨ ਕੇ ਪਾਰਟੀ ਵਿੱਚ ਕੁਝ ਵੀ ਸਹੀ ਨਹੀਂ ਚੱਲ ਰਿਹਾ। ਇਸ ਨੂੰ ਲੈ ਕੇ ਪ੍ਰੋ. ਪ੍ਰੇਮ ਸਿੰਘ ਚੰਦੂੂਮਾਜਰਾ ਨੇ ਸਾਡੇ ਰਿਪੋਰਟਰ ਨਾਲ ਫੋਨ ਉੱਤੇ ਗੱਲਬਾਤ ਕਰਦੇ ਕਿਹਾ ਕਿ ਪਾਰਟੀ ਵਿੱਚ ਕੁਝ ਵੀ ਮਤਭੇਦ ਨਹੀਂ ਚੱਲ ਰਹੇ।

Tags:    

Similar News