ਮੋਹਾਲੀ ਵਿਚ ਡਿੱਗੀ ਇਮਾਰਮ, CM ਮਾਨ ਨੇ ਦਿੱਤੇ ਇਹ ਹੁਕਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾਂ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਪੂਰਾ ਪ੍ਰਸ਼ਾਸਨ ਤੇ ਹੋਰ ਬਚਾਅ ਕਾਰਜ ਵਾਲੀਆਂ;

Update: 2024-12-21 14:40 GMT

ਮੋਹਾਲੀ : ਮੋਹਾਲੀ ਦੇ ਸੋਹਾਣਾ ਵਿਚ ਇੱਕ ਇਮਾਰਤ ਡਿੱਗ ਪਈ। ਦਰਅਸਲ ਇਸ ਇਮਾਰਤ ਦੇ ਨਾਲ ਬੇਸਮੈਂਟ ਪੁੱਟੀ ਜਾ ਰਹੀ ਸੀ ਪਰ ਨਾਲ ਦੀਆਂ ਇਮਾਰਤਾਂ ਅਚਾਨਕ ਡਿੱਗ ਪਈਆਂ। ਇਨਾਂ ਇਮਾਰਤਾਂ ਵਿਚ ਕਈ ਲੋਕ ਸਨ।




 


ਇਸੇ ਸਬੰਧ ਵਿਚ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ‘ਚ ਸੋਹਾਣਾ ਦੇ ਨੇੜੇ ਇੱਕ ਬਹੁ-ਮੰਜ਼ਿਲਾਂ ਇਮਾਰਤ ਹਾਦਸਾਗ੍ਰਸਤ ਹੋਣ ਦੀ ਦੁਖ਼ਦ ਸੂਚਨਾ ਮਿਲੀ ਹੈ। ਪੂਰਾ ਪ੍ਰਸ਼ਾਸਨ ਤੇ ਹੋਰ ਬਚਾਅ ਕਾਰਜ ਵਾਲੀਆਂ ਟੀਮਾਂ ਮੌਕੇ ‘ਤੇ ਤੈਨਾਤ ਨੇ। ਮੈਂ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ‘ਚ ਹਾਂ। ਅਰਦਾਸ ਕਰਦੇ ਹਾਂ ਕੋਈ ਜਾਨੀ ਨੁਕਸਾਨ ਨਾ ਹੋਇਆ ਹੋਵੇ, ਦੋਸ਼ੀਆਂ ‘ਤੇ ਕਾਰਵਾਈ ਵੀ ਕਰਾਂਗੇ। ਲੋਕਾਂ ਨੂੰ ਅਪੀਲ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾਵੇ।

Tags:    

Similar News