ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਅੱਜ ਅਹਿਮ ਸੁਣਵਾਈ
ਇਹ ਸੁਣਵਾਈ ਆਮਦਨ ਨਾਲੋਂ ਵੱਧ ਜਾਇਦਾਦ ਦੇ ਮਾਮਲੇ ਨਾਲ ਸਬੰਧਤ ਹੈ।
By : Gill
Update: 2025-08-11 03:47 GMT
ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ ਅੱਜ ਅਹਿਮ ਸੁਣਵਾਈ
ਅੱਜ ਮੁਹਾਲੀ ਦੀ ਅਦਾਲਤ ਵਿੱਚ ਬਿਕਰਮ ਮਜੀਠੀਆ ਦੀ ਇੱਕ ਪਟੀਸ਼ਨ 'ਤੇ ਅਹਿਮ ਸੁਣਵਾਈ ਹੋਵੇਗੀ। ਇਹ ਸੁਣਵਾਈ ਆਮਦਨ ਨਾਲੋਂ ਵੱਧ ਜਾਇਦਾਦ ਦੇ ਮਾਮਲੇ ਨਾਲ ਸਬੰਧਤ ਹੈ।
ਇਸ ਮਾਮਲੇ ਵਿੱਚ ਅੱਜ ਅਦਾਲਤ ਵੱਲੋਂ ਕੋਈ ਫ਼ੈਸਲਾ ਸੁਣਾਏ ਜਾਣ ਦੀ ਉਮੀਦ ਹੈ, ਜਿਸ 'ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।