IND vs PAK : ਪਾਕਿਸਤਾਨ ਨੇ ਟਾਸ ਜਿੱਤਿਆ
ਇਮਾਮ-ਉਲ-ਹੱਕ, ਬਾਬਰ ਆਜ਼ਮ, ਸਾਊਦ ਸ਼ਕੀਲ, ਮੁਹੰਮਦ ਰਿਜ਼ਵਾਨ (ਵਿਕਟਕੀਪਰ/ਕਪਤਾਨ), ਸਲਮਾਨ ਆਗਾ, ਤੈਯਬ ਤਾਹਿਰ, ਖੁਸ਼ਦਿਲ ਸ਼ਾਹ, ਸ਼ਾਹੀਨ ਅਫਰੀਦੀ, ਨਸੀਮ ਸ਼ਾਹ, ਹਾਰਿਸ ਰਊਫ, ਅਬਰਾਰ ਅਹਿਮਦ;
ਭਾਰਤ ਪਹਿਲਾਂ ਗੇਂਦਬਾਜ਼ੀ ਕਰੇਗਾ
ਦੁਬਈ : ਭਾਰਤ ਅਤੇ ਪਾਕਿਸਤਾਨ ਵਿਚਾਲੇ ਚੈਂਪੀਅਨਜ਼ ਟਰਾਫੀ ਦਾ ਸਭ ਤੋਂ ਵੱਡਾ ਮੈਚ ਅੱਜ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਇਸ ਮੈਚ ਨੂੰ ਜਿੱਤ ਕੇ, ਟੀਮ ਇੰਡੀਆ ਸੈਮੀਫਾਈਨਲ ਲਈ ਕੁਆਲੀਫਾਈ ਕਰਨਾ ਚਾਹੇਗੀ। ਇਸ ਦੇ ਨਾਲ ਹੀ, ਪਿਛਲੇ ਮੈਚ ਵਿੱਚ ਨਿਊਜ਼ੀਲੈਂਡ ਤੋਂ ਹਾਰ ਤੋਂ ਬਾਅਦ, ਪਾਕਿਸਤਾਨ ਲਈ ਅੱਜ ਦਾ ਮੈਚ ਜਿੱਤਣਾ ਮਹੱਤਵਪੂਰਨ ਹੈ।
JASPRIT BUMRAH AT DUBAI...!!!!
— Johns. (@CricCrazyJohns) February 23, 2025
- Bumrah will be watching India vs Pakistan at the Ground. [📸: Sahil Malhotra] pic.twitter.com/r1jp57ylTN
ਟੀਮ ਇੰਡੀਆ ਦੀਆਂ ਪਲੇਇੰਗ ਇਲੈਵਨ
ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਅਕਸ਼ਰ ਪਟੇਲ, ਰਵਿੰਦਰ ਜਡੇਜਾ, ਮੁਹੰਮਦ ਸ਼ਮੀ, ਕੁਲਦੀਪ ਯਾਦਵ, ਹਰਸ਼ਿਤ ਰਾਣਾ।
ਪਾਕਿਸਤਾਨ ਦੀ ਪਲੇਇੰਗ ਇਲੈਵਨ
ਇਮਾਮ-ਉਲ-ਹੱਕ, ਬਾਬਰ ਆਜ਼ਮ, ਸਾਊਦ ਸ਼ਕੀਲ, ਮੁਹੰਮਦ ਰਿਜ਼ਵਾਨ (ਵਿਕਟਕੀਪਰ/ਕਪਤਾਨ), ਸਲਮਾਨ ਆਗਾ, ਤੈਯਬ ਤਾਹਿਰ, ਖੁਸ਼ਦਿਲ ਸ਼ਾਹ, ਸ਼ਾਹੀਨ ਅਫਰੀਦੀ, ਨਸੀਮ ਸ਼ਾਹ, ਹਾਰਿਸ ਰਊਫ, ਅਬਰਾਰ ਅਹਿਮਦ
ਪਾਕਿਸਤਾਨ ਨੇ ਟਾਸ ਜਿੱਤਿਆ
ਪਾਕਿਸਤਾਨ ਟੀਮ ਦੇ ਕਪਤਾਨ ਮੁਹੰਮਦ ਰਿਜ਼ਵਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਟੀਮ ਇੰਡੀਆ ਪਹਿਲਾਂ ਗੇਂਦਬਾਜ਼ੀ ਕਰਨ ਜਾ ਰਹੀ ਹੈ।
ਸੀਮਾ ਹੈਦਰ ਨੇ ਭਾਰਤ ਦੀ ਜਿੱਤ ਲਈ ਅਰਦਾਸ ਕੀਤੀ