ਇਕਬਾਲ ਸਿੰਘ ਲਾਲਪੁਰਾ ਨੇ PM ਮੋਦੀ ਦਾ ਕੀਤਾ ਧੰਨਵਾਦ

ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਲਈ ਪ੍ਰਧਾਨ ਮੰਤਰੀ ਸ਼੍ਰੀ Narendra Modi ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਇਤਿਹਾਸਿਕ ਫ਼ੈਸਲਾ

By :  Gill
Update: 2025-03-06 08:52 GMT

ਇਕਬਾਲ ਸਿੰਘ ਲਾਲਪੁਰਾ ਨੇ ਫ਼ੇਸਬੁੱਕ ਉਤੇ ਪੋਸਟ ਪਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇੱਕ ਵਾਰ ਫੇਰ ਸਿੱਖਾਂ ਪ੍ਰਤੀ ਆਪਣੇ ਪਿਆਰ ਦਾ ਇਜ਼ਹਾਰ ਕੀਤਾ, ਦੇਸ਼ਾਂ ਵਿਦੇਸ਼ਾਂ ਵਿੱਚ ਵੱਸਦੀ ਸਿੱਖ ਸੰਗਤ ਲਈ ਪ੍ਰਧਾਨ ਮੰਤਰੀ ਸ਼੍ਰੀ Narendra Modi ਦੀ ਅਗਵਾਈ ਹੇਠ ਕੇਂਦਰ ਸਰਕਾਰ ਦਾ ਇਤਿਹਾਸਿਕ ਫ਼ੈਸਲਾ

ਗੋਬਿੰਦਘਾਟ ਤੋਂ ਸ਼੍ਰੀ ਹੇਮਕੁੰਡ ਸਾਹਿਬ ਜੀ ਤੱਕ ਰੋਪਵੇਅ ਪ੍ਰਾਜੈਕਟ ਨੂੰ ਮਨਜ਼ੂਰੀ

Full View

Tags:    

Similar News