ਪੰਜਾਬ ਯੂਨੀਵਰਸਟੀ ਵਿਦਿਆਰਥੀ ਕਤਲ ਵਿਚ ਵੱਡਾ ਅਪਡੇਟ

ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ

By :  Gill
Update: 2025-03-30 10:13 GMT

ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਦੇ ਅਦਿਤਿਆ ਠਾਕੁਰ ਦਾ 28 ਮਾਰਚ ਨੂੰ ਪੰਜਾਬ ਯੂਨੀਵਰਸਟੀ ਵਿਚ ਹੋ ਗਿਆ ਸੀ ਕਤਲ। ਇਸ ਮਾਮਲੇ ਵਿਚ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ ਪਰ ਹਾਲੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀ ਹੋ ਸਕੀ। ਇਹ ਪਛਾਣ ਸੀ ਸੀ ਟੀ ਵੀ ਕੈਮਰਿਆਂ ਦੀ ਫੁਟੇਜ ਕਾਰਨ ਹੋਈ ਹੈ। ਇਸ ਦੌਰਾਨ ਹੀ ਯੂਨੀਵਰਸਟੀ ਵਿਚ ਵਿਦਿਆਰਥੀਆਂ ਨੇ ਇਨਸਾਫ਼ ਲੈਣ ਲਈ ਧਰਨਾ ਵੀ ਲਾਇਆ ਹੋਇਆ ਹੈ।




 



Tags:    

Similar News