MLA ਗੋਲਡੀ ਕੰਬੋਜ ਸੜਕ ਹਾਦਸੇ ਦਾ ਸ਼ਿਕਾਰ

Update: 2024-09-08 10:19 GMT

ਬਠਿੰਡਾ : ਜਲਾਲਾਬਾਦ ਤੋਂ ਵਿਧਾਇਕ ਗੋਲਡੀ ਕੰਬੋਜ ਇਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਬਠਿੰਡਾ ਥਰਮਲ ਪਲਾਂਟ ਲਾਗੇ ਉਨ੍ਹਾਂ ਦੀ ਗੱਡੀ ਨੂੰ ਕਿਸੇ ਨੇ ਜਬਰਦਸਤ ਟੱਕਰ ਮਾਰ ਦਿੱਤੀ। ਖ਼ਬਰ ਅਨੁਸਾਰ ਤੇਜ਼ ਰਫ਼ਤਾਰ ਇਨੋਵਾ ਗੱਡੀ ਨੇ ਕੰਬੋਜ ਦੀ ਕਾਰ ਨੂੰ ਟੱਕਰ ਮਾਰ ਦਿੱਤੀ । ਇਸ ਦੌਰਾ 3 ਗੱਡੀਆਂ ਦੀ ਆਪਸ ਵਿਚ ਜਬਰਦਸਤ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿਚ ਗੋਲਡੀ ਕੰਬੋਜ ਵੀ ਜ਼ਖ਼ਮੀ ਹੋਏ ਹਨ।

Tags:    

Similar News