Amritsar ਸਰੋਵਰ ’ ਵਜ਼ੂ ਕਰਨ ਵਾਲੇ ਮੁਸਲਿਮ ਨੌਜਵਾਨ ਦੀਆਂ ਵਧੀਆਂ ਮੁਸ਼ਕਿਲਾਂ, court sends him to 14-day judicial custody

ਸ਼੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿੱਚ ਕੁਰਲੀ ਕਰਨ ਵਾਲੇ ਮੁਸਲਿਮ ਨੌਜਵਾਨ ਨੂੰ ਮੁੜ ਅਦਾਲਤ ਚ ਕੀਤਾ ਗਿਆ ਪੇਸ਼, ਮਾਨਯੋਗ ਅਦਾਲਤ ਵੱਲੋਂ ਮੁਸਲਿਮ ਨੌਜਵਾਨ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਚ ਭੇਜਿਆ ਗਿਆ

Update: 2026-01-31 08:01 GMT

ਅੰਮ੍ਰਿਤਸਰ : ਸ਼੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿੱਚ ਕੁਰਲੀ ਕਰਨ ਵਾਲੇ ਮੁਸਲਿਮ ਨੌਜਵਾਨ ਨੂੰ ਮੁੜ ਅਦਾਲਤ ’ਚ ਕੀਤਾ ਗਿਆ ਪੇਸ਼, ਮਾਨਯੋਗ ਅਦਾਲਤ ਵੱਲੋਂ ਮੁਸਲਿਮ ਨੌਜਵਾਨ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ’ਚ ਭੇਜਿਆ ਗਿਆ।



ਬੀਤੀ 28 ਜਨਵਰੀ ਨੂੰ ਅਦਾਲਤ ਵੱਲੋਂ ਸੁਬਹਾਨ ਰੰਗਰੀਜ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ਤੇ ਭੇਜਿਆ ਗਿਆ ਸੀ।ਤਿੰਨ ਦਿਨ ਦਾ ਪੁਲਿਸ ਰਿਮਾਂਡ ਪੂਰਾ ਹੋਣ ਤੇ ਅੱਜ ਮੁੜ ਅਦਾਲਤ ’ਚ ਮੁਸਲਿਮ ਨੌਜਵਾਨ ਨੂੰ ਪੇਸ਼ ਕੀਤਾ ਗਿਆ ਸੀ।


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਅੰਮ੍ਰਿਤਸਰ ਦੇ ਈ ਡਵਿਜ਼ਨ ਥਾਣੇ ਵਿੱਚ ਗਾਜ਼ੀਆਬਾਦ ਨਿਵਾਸੀ ਸੁਬਹਾਨ ਰਗਰੇਜ ਦੇ ਖਿਲਾਫ ਐਫਆਈਆਰ ਕੀਤੀ ਗਈ ਸੀ ਦਰਜ।

Tags:    

Similar News