ਨਵੇਂ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅੱਜ ਚੁੱਕਣਗੇ ਸਹੁੰ

By :  Gill
Update: 2025-09-12 00:42 GMT

ਨਵੀਂ ਦਿੱਲੀ: ਭਾਰਤ ਦੇ ਨਵੇਂ ਚੁਣੇ ਗਏ ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅੱਜ (ਸ਼ੁੱਕਰਵਾਰ) ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਰਾਸ਼ਟਰਪਤੀ ਦ੍ਰੌਪਦੀ ਮੁਰਮੂ ਉਨ੍ਹਾਂ ਨੂੰ ਰਾਸ਼ਟਰਪਤੀ ਭਵਨ ਵਿਖੇ ਸਵੇਰੇ 10 ਵਜੇ ਸਹੁੰ ਚੁਕਾਉਣਗੇ।

ਰਾਧਾਕ੍ਰਿਸ਼ਨਨ, ਜੋ ਕਿ ਪਹਿਲਾਂ ਮਹਾਰਾਸ਼ਟਰ ਦੇ ਰਾਜਪਾਲ ਰਹੇ ਹਨ, ਨੂੰ 9 ਸਤੰਬਰ ਨੂੰ ਉਪ ਰਾਸ਼ਟਰਪਤੀ ਵਜੋਂ ਚੁਣਿਆ ਗਿਆ ਸੀ।

Tags:    

Similar News