BKU ਕਿਸਾਨ ਜਥੇਬੰਦੀ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ, Dallewal ਦੇ ਨਾਲ ਆਏ ਕਿਸਾਨ ਆਗੂਆਂ ਨੇ Akali Dal ’ਤੇ ਚੱਕੇ ਵੱਡੇ ਸਵਾਲ

ਅੱਜ ਭਾਰਤੀ ਕਿਸਾਨ ਯੂਨੀਅਨ ਜਥੇਬੰਦੀ ਵੱਲੋ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਜਿਸ ਵਿੱਚ ਉਹਨਾਂ ਕਿਹਾ ਕਿ ਕੁਝ ਆਗੂ ਜੋ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਨੇ ਉਹਨਾਂ ਰਾਹੀਂ ਭਾਜਪਾ ਅਕਾਲੀ ਦਲ ਰਾਹੀਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜਥੇਬੰਦੀ ਨੂੰ ਖ਼ਤਮ ਕਰਨ ਦੀ ਕੋਸੀਸੀ ਕੀਤੀ ਜਾ ਰਹੀ ਹੈ।

Update: 2026-01-07 10:55 GMT

ਚੰਡੀਗੜ੍ਹ : ਅੱਜ ਭਾਰਤੀ ਕਿਸਾਨ ਯੂਨੀਅਨ ਜਥੇਬੰਦੀ ਵੱਲੋ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਜਿਸ ਵਿੱਚ ਉਹਨਾਂ ਕਿਹਾ ਕਿ ਕੁਝ ਆਗੂ ਜੋ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਨੇ ਉਹਨਾਂ ਰਾਹੀਂ ਭਾਜਪਾ ਅਕਾਲੀ ਦਲ ਰਾਹੀਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਜਥੇਬੰਦੀ ਨੂੰ ਖ਼ਤਮ ਕਰਨ ਦੀ ਕੋਸੀਸੀ ਕੀਤੀ ਜਾ ਰਹੀ ਹੈ।


ਉਹਨਾਂ ਕਿਹਾ ਬੀਤੇ ਦਿਨੀਂ ਜਿਨਾਂ ਆਗੂਆਂ ਵਲੋਂ ਸਾਡੀ ਜਥੇਬੰਦੀ ਦੇ ਦੋ ਫਾੜ ਹੋਣ ਦੀ ਗੱਲ ਕਹੀ ਸੀ, ਇਸ ਤਰਾਂ ਦੀ ਕੋਈ ਗੱਲ ਨਹੀਂ ਉਹਨਾਂ ਵੱਲੋਂ ਮਹਿਜ ਡਰਾਮਾ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਾਡੀ ਜਥੇਬੰਦੀ ਸਬ ਤੋਂ ਵੱਧ ਕਿਸਾਨਾਂ ਨਾਲ ਜੁੜੇ ਮੁੱਦਿਆਂ ਦੀ ਗੱਲ ਕਰਦੀ ਹੈ ਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਆਵਾਜ਼ ਚੁੱਕਦੀ ਹੈ, ਇਸ ਲਈ ਜਥੇਬੰਦੀ ਨੂੰ ਕਮਜ਼ੋਰ ਕਰਨ ਲਈ ਇਹ ਡਰਾਮਾ ਕੀਤਾ ਜਾ ਰਿਹਾ।

Tags:    

Similar News