Punjab government ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

By :  Gill
Update: 2026-01-13 12:06 GMT

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਚੰਡੀਗੜ੍ਹ, 13 ਜਨਵਰੀ:

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ 14 ਜਨਵਰੀ, 2026 (ਬੁੱਧਵਾਰ) ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਐਲਾਨੀ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

Tags:    

Similar News