ਪੰਜਾਬ ਯੂਨੀਵਰਸਟੀ ਮਾਮਲੇ ਵਿਚ ਪੰਜਾਬ ਸਰਕਾਰ ਜਾਵੇਗੀ ਅਦਾਲਤ : ਮੁੱਖ ਮੰਤਰੀ

ਮੁੱਦਾ ਲਿਆਂਦਾ ਜਾਵੇਗਾ ਤਾਂ ਕਿ ਵਿਧਾਨਕ ਤੌਰ 'ਤੇ ਵੀ ਪੰਜਾਬ ਦਾ ਪੱਖ ਮਜ਼ਬੂਤ ਹੋ ਸਕੇ..

By :  Gill
Update: 2025-11-05 08:02 GMT

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਤੇ ਸਿੰਡੀਕੇਟ ਨੂੰ ਗੈਰ ਸੰਵਿਧਾਨਕ ਤੌਰ 'ਤੇ ਭੰਗ ਕਰਕੇ ਨੋਟੀਫ਼ਿਕੇਸ਼ਨ ਜਾਰੀ ਕਰਨ ਵਿਰੁੱਧ ਪੰਜਾਬ ਸਰਕਾਰ ਹਾਈਕੋਰਟ ਜਾਵੇਗੀ..ਦੇਸ਼ ਦੇ ਉੱਘੇ ਅਤੇ ਸਪੈਸ਼ਲਿਸਟ ਵਕੀਲਾਂ ਦਾ ਪੈਨਲ ਬਣਾ ਕੇ ਇਸ ਧੱਕੇਸ਼ਾਹੀ ਵਿਰੁੱਧ ਡਟਕੇ ਲੜਾਈ ਲੜਾਂਗੇ..ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਵਿੱਚ ਵੀ ਮੁੱਦਾ ਲਿਆਂਦਾ ਜਾਵੇਗਾ ਤਾਂ ਕਿ ਵਿਧਾਨਕ ਤੌਰ 'ਤੇ ਵੀ ਪੰਜਾਬ ਦਾ ਪੱਖ ਮਜ਼ਬੂਤ ਹੋ ਸਕੇ..

Tags:    

Similar News