ਜੰਮੂ ਕਸ਼ਮੀਰ : ਜੰਮੂ ਕਸ਼ਮੀਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੁਰੱਖਿਆ ਬਲਾਂ ਨੂੰ ਸ਼ੱਕੀ ਵਿਸਫੋਟਕਾਂ ਦੀ ਸੂਚਨਾ ਮਿਲੀ ਹੈ।
ਰਿਪੋਰਟਾਂ ਦੀ ਮੰਨੀਏ ਤਾਂ ਜੰਮੂ-ਕਸ਼ਮੀਰ ਦੇ ਸਿਦਰਾ ਇਲਾਕੇ 'ਚ ਕੁਝ ਸ਼ੱਕੀ ਵਿਸਫੋਟਕ ਬਰਾਮਦ ਹੋਏ ਹਨ। ਸੁਰੱਖਿਆ ਬਲਾਂ ਨੇ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।