ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਅਗਸਤ 2024) 

Update: 2024-08-24 00:11 GMT

ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਅਗਸਤ 2024) 

ਆਸਾ ਮਹਲਾ ੪ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥ ਹਰਿ ਹਰਿ ਰਸੁ ਪਾਇਆ ਗੁਰਮਤਿ ਹਰਿ ਧਿਆਇਆ ਧੁਰਿ ਮਸਤਕਿ ਭਾਗ ਪੁਰਾਨ ਜੀਉ ॥ ਧੁਰਿ ਮਸਤਕਿ ਭਾਗੁ ਹਰਿ ਨਾਮਿ ਸੁਹਾਗੁ ਹਰਿ ਨਾਮੈ ਹਰਿ ਗੁਣ ਗਾਇਆ ॥ ਮਸਤਕਿ ਮਣੀ ਪ੍ਰੀਤਿ ਬਹੁ ਪ੍ਰਗਟੀ ਹਰਿ ਨਾਮੈ ਹਰਿ ਸੋਹਾਇਆ ॥ ਜੋਤੀ ਜੋਤਿ ਮਿਲੀ ਪ੍ਰਭੁ ਪਾਇਆ ਮਿਲਿ ਸਤਿਗੁਰ ਮਨੂਆ ਮਾਨ ਜੀਉ ॥ ਹਰਿ ਕੀਰਤਿ ਮਨਿ ਭਾਈ ਪਰਮ ਗਤਿ ਪਾਈ ਹਰਿ ਮਨਿ ਤਨਿ ਮੀਠ ਲਗਾਨ ਜੀਉ ॥੧॥

ਅਰਥ: (ਹੇ ਭਾਈ! ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗ ਗਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ। ਜਿਸ ਮਨੁੱਖ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ ਦਾ ਸਿਮਰਨ ਕੀਤਾ, ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ, ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖੇ ਹੋਏ ਪਹਿਲੇ ਭਾਗ ਜਾਗ ਪਏ। ਉਸ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ, ਹਰਿ-ਨਾਮ ਵਿਚ ਜੁੜ ਕੇ ਉਸ ਨੇ ਖਸਮ-ਪ੍ਰਭੂ ਨੂੰ ਲੱਭ ਲਿਆ, ਉਹ ਸਦਾ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹੈ, ਉਹ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਿੰਦਾ ਹੈ। ਉਸ ਦੇ ਮੱਥੇ ਉਤੇ ਪ੍ਰਭੂ-ਚਰਨਾਂ ਦੀ ਪ੍ਰੀਤਿ ਦੀ ਮਣੀ ਚਮਕ ਉਠਦੀ ਹੈ। ਉਸ ਦੀ ਸੁਰਤਿ ਪ੍ਰਭੂ ਦੀ ਜੋਤਿ ਵਿਚ ਮਿਲ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ, ਗੁਰੂ ਨੂੰ ਮਿਲ ਕੇ ਉਸ ਦਾ ਮਨ (ਪਰਮਾਤਮਾ ਦੀ ਯਾਦ ਵਿਚ) ਗਿੱਝ ਜਾਂਦਾ ਹੈ। (ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪਿਆਰੀ ਲੱਗਣ ਲੱਗ ਪਈ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ, ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਪ੍ਰਭੂ ਪਿਆਰਾ ਲੱਗਣ ਲੱਗ ਪਿਆ।1।

ਸਨਿਚਰਵਾਰ , 9 ਭਾਦੋਂ (ਸੰਮਤ 556 ਨਾਨਕਸ਼ਾਹੀ) (ਅੰਗ: 446)

आसा महला ४ ॥ हरि कीरति मनि भाई परम गति पाई हरि मनि तनि मीठ लगान जीउ ॥ हरि हरि रसु पाइआ गुरमति हरि धिआइआ धुरि मसतकि भाग पुरान जीउ ॥ धुरि मसतकि भागु हरि नामि सुहागु हरि नामै हरि गुण गाइआ ॥ मसतकि मणी प्रीति बहु प्रगटी हरि नामै हरि सोहाइआ ॥ जोती जोति मिली प्रभु पाइआ मिलि सतिगुर मनूआ मान जीउ ॥ हरि कीरति मनि भाई परम गति पाई हरि मनि तनि मीठ लगान जीउ ॥१॥

पद्अर्थ: कीरति = सिफत सालाह। मनि = मन में। भाई = अच्छी लगी। परम गति = सबसे ऊँची आत्मिक अवस्था। रसु = स्वाद। धुरि = धुर दरगाह से। मसतकि = माथे पर। पुरान = पुराना, पहला। नामि = नाम से। सुहागु = पति प्रभू। मणी = रतन। प्रगटी = चमक पड़ी। सोहाइआ = सोहणा बना दिया। मान = मान गया।1।

अर्थ: (हे भाई! जिस मनुष्य के) मन को परमात्मा की सिफत सालाह प्यारी लग गई, उसने सबसे ऊँची आत्मिक अवस्था हासिल कर ली, उसके मन में हृदय में प्रभू प्यारा लगने लगा। जिस मनुष्य ने गुरू की मति ले के परमात्मा का सिमरन किया, परमात्मा के नाम का स्वाद चखा, उसके माथे पे धुर दरगाह से लिखे हुए पूर्बले भाग्य जाग उठे। उसके माथे पे धुर दरगाह से लिखे लेख अंकुरित हो गए, हरि-नाम में जुड़ के उसने पति-प्रभू को पा लिया, वह सदा हरि-नाम में जुड़ा रहता है, वह सदा ही हरी के गुण गाता रहता है। उसके माथे पे प्रभू चरणों के प्रीति की मणि चमक उठती है। उसकी सुरति प्रभू की ज्योति में मिल जाती है, वह प्रभू को मिल पड़ता है, गुरू को मिल के उसका मन (परमात्मा की याद में) लीन हो जाता है। (हे भाई!) जिस मनुष्य के मन को परमात्मा की सिफत सालाह अच्छी लगने लग जाती है, उसने सबसे उच्च आत्मिक अवस्था हासिल कर ली, उसके मन में उसके हृदय में प्रभू प्यारा लगने लग जाता है।1।

Aasaa, Fourth Mehl:

One whose mind is pleased with the Kirtan of the Lord's Praises, attains the supreme status; the Lord seems so sweet to her mind and body.

She obtains the sublime essence of the Lord, Har, Har; through the Guru's Teachings, she meditates on the Lord, and the destiny written on her forehead is fulfilled.

By that high destiny written on her forehead, she chants the Name of the Lord, her Husband, and through the Name of the Lord, she sings the Lord's Glorious Praises.

The jewel of immense love sparkles on her forehead, and she is adorned with the Name of the Lord, Har, Har.

Her light blends with the Supreme Light, and she obtains God; meeting the True Guru, her mind is satisfied.

One whose mind is pleased with the Kirtan of the Lord's Praises, attains the supreme status; the Lord seems sweet to her mind and body. ||1||

Those who sing the Praises of the Lord, Har, Har, obtain the supreme status; they are the most exalted and acclaimed people.

I bow at their feet; each and every moment, I wash the feet of those, unto whom the Lord seems sweet.

The Lord seems sweet to them, and they obtain the supreme status; their faces are radiant and beautiful with good fortune.

Under Guru's Instruction, they sing the Lord's Name, and wear the garland of the Lord's Name around their necks; they keep the Lord's Name in their throats.

They look upon all with equality, and recognize the Supreme Soul, the Lord, pervading among all.

Those who sing the Praises of the Lord, Har, Har, obtain the supreme status; they are the most exalted and acclaimed people. ||2||

One whose mind is pleased with the Sat Sangat, the True Congregation, savors the sublime essence of the Lord; in the Sangat, is this essence of the Lord.

He meditates in adoration upon the Lord, Har, Har, and through the Word of the Guru's Shabad, he blossoms forth. He plants no other seed.

There is no Nectar, other than the Lord's Ambrosial Nectar. One who drinks it in, knows the way.

Hail, hail to the Perfect Guru; through Him, God is found. Joining the Sangat, the Naam is understood.

I serve the Naam, and I meditate on the Naam. Without the Naam, there is no other at all.

One whose mind is pleased with the Sat Sangat, savors the sublime essence of the Lord; in the Sangat, is this essence of the Lord. ||3||

O Lord God, shower Your Mercy upon me; I am just a stone. Please, carry me across, and lift me up with ease, through the Word of the Shabad.

I am stuck in the swamp of emotional attachment, and I am sinking. O Lord God, please, take me by the arm.

God took me by the arm, and I obtained the highest understanding; as His slave, I grasped the Guru's feet chant and meditate in adoration upon the Name of the Lord, Har, Har, according to the good destiny written upon my forehead.

The Lord has showered His Mercy upon servant Nanak, and the Name of the Lord, Har, Har, seems so sweet to his mind.

O Lord God, shower Your Mercy upon me; I am just a stone. Please, carry me across, and lift me up with ease, through the Word of the Shabad. ||4||5||12||

Tags:    

Similar News