ਟਰੰਪ ਨੇ ਟੈਕਸ ਵਧਾਉਣ ਦਾ ਕੀਤਾ ਐਲਾਨ

Update: 2024-11-26 03:19 GMT

ਟਰੰਪ ਨੇ ਟੈਕਸ ਵਧਾਉਣ ਦਾ ਕੀਤਾ ਐਲਾਨ

ਅਮਰੀਕਾ ਦੇ ਚੁਣੇ ਹੋਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕਿਹਾ ਕਿ ਉਹ ਮੈਕਸੀਕੋ ਅਤੇ ਕੈਨੇਡਾ ਤੋਂ ਅਮਰੀਕਾ ਆਉਣ ਵਾਲੇ ਸਾਰੇ ਉਤਪਾਦਾਂ 'ਤੇ 25 ਫੀਸਦੀ ਟੈਰਿਫ ਲਗਾਉਣ ਵਾਲੇ ਕਾਰਜਕਾਰੀ ਆਦੇਸ਼ 'ਤੇ ਦਸਤਖਤ ਕਰਨਗੇ।

Tags:    

Similar News