ਪਾਣੀਆਂ ਦਾ ਮੁੱਦਾ: ਪੰਜਾਬ ਵਿਧਾਨ ਸਭਾ ਵਿਚ BBMB ਵਿਰੁਧ ਮਤਾ ਪਾਸ

ਇਸ ਤੋਂ ਇਲਾਵਾ, ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਅਤੇ ਭਾਜਪਾ ਵਿਰੁੱਧ ਨਿੰਦਾ ਮਤਾ ਲਿਆਂਦਾ ।

By :  Gill
Update: 2025-05-05 06:51 GMT

ਭਾਖੜਾ ਨਹਿਰ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਵਿਚਕਾਰ ਅੱਜ (5 ਮਈ) ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਇਆ। ਜਿਸ ਵਿੱਚ ਸਭ ਤੋਂ ਪਹਿਲਾਂ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਹਰਿਆਣਾ ਨੂੰ ਪਾਣੀ ਨਾ ਦੇਣ ਦਾ ਪ੍ਰਸਤਾਵ ਸਦਨ ਵਿੱਚ ਪਾਸ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਅਤੇ ਭਾਜਪਾ ਵਿਰੁੱਧ ਨਿੰਦਾ ਮਤਾ ਲਿਆਂਦਾ ।

ਇਸ ਮਗਰੋ ਸਰਬਸੰਮਤੀ ਨਾਲ ਬੀ ਬੀ ਐਮ ਬੀ ਵਿਰੁਧ ਮਤਾ ਪਾਸ ਕੀਤਾ ਗਿਆ।

Tags:    

Similar News