ਅਸੀਂ ਹਾਰ ਸਵੀਕਾਰ ਕਰਦੇ ਹਾਂ : ਕੇਜਰੀਵਾਲ, ਸੁਣੋ ਹੋਰ ਕੀ ਕਿਹਾ ?

ਸਾਰੇ ਵਾਅਦਿਆਂ ਨੂੰ ਪੂਰਾ ਕਰਨਗੇ ਜਿਨ੍ਹਾਂ ਲਈ ਜਨਤਾ ਨੇ ਉਨ੍ਹਾਂ ਨੂੰ ਚੁਣਿਆ ਹੈ। ਪਿਛਲੇ 10 ਸਾਲਾਂ ਵਿੱਚ, ਅਸੀਂ ਸਿਹਤ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਬਹੁਤ ਕੰਮ ਕੀਤਾ ਹੈ।;

Update: 2025-02-08 10:49 GMT

ਕਰਾਰੀ ਹਾਰ ਤੋਂ ਬਾਅਦ ਪਹਿਲੀ ਵਾਰ ਗੱਲ ਕੀਤੀ

ਦਿੱਲੀ ਚੋਣਾਂ ਵਿੱਚ ਹਾਰ ਤੋਂ ਬਾਅਦ 'ਆਪ' ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਦੇ ਫਤਵੇ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਮੈਂ ਭਾਜਪਾ ਨੂੰ ਇਸ ਜਿੱਤ ਲਈ ਵਧਾਈ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਉਨ੍ਹਾਂ ਸਾਰੇ ਵਾਅਦਿਆਂ ਨੂੰ ਪੂਰਾ ਕਰਨਗੇ ਜਿਨ੍ਹਾਂ ਲਈ ਜਨਤਾ ਨੇ ਉਨ੍ਹਾਂ ਨੂੰ ਚੁਣਿਆ ਹੈ। ਪਿਛਲੇ 10 ਸਾਲਾਂ ਵਿੱਚ, ਅਸੀਂ ਸਿਹਤ ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਬਹੁਤ ਕੰਮ ਕੀਤਾ ਹੈ। ਇੱਕ ਰਚਨਾਤਮਕ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣ ਦੇ ਨਾਲ-ਨਾਲ, ਅਸੀਂ ਲੋਕਾਂ ਵਿੱਚ ਰਹਾਂਗੇ ਅਤੇ ਉਨ੍ਹਾਂ ਦੀ ਸੇਵਾ ਕਰਦੇ ਰਹਾਂਗੇ।

Tags:    

Similar News