ਹਰਭਜਨ ਮਾਨ ਸੜਕ ਹਾਦਸੇ ਮਗਰੋਂ ਪਹਿਲੀ ਵਾਰ ਆਏ ਸਾਹਮਣੇ
ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਪਿਛਲੇ ਹਫਤੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ਉਤੇ ਹਾਦਸਾਗ੍ਰਸਤ ਹੋ ਗਈ ਸੀ। ਹਰਭਜਨ ਮਾਨ ਦਿੱਲੀ ਵਿੱਚ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ। ਇਸ ਹਾਦਸੇ ਤੋਂ ਬਾਅਦ ਹੁਣ ਪਹਿਲੀ ਵਾਰ ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਾਇਵ ਹੋ ਕੇ ਆਪਣੇ ਨਾਲ ਵਾਪਰੇ ਹਾਦਸੇ ਬਾਰੇ ਦੱਸਿਆ ਹੈ।
By : Makhan shah
Update: 2025-08-19 08:53 GMT
ਚੰਡੀਗੜ੍ਹ (ਸ਼ੇਖਰ ਰਾਏ): ਮਸ਼ਹੂਰ ਪੰਜਾਬੀ ਗਾਇਕ ਹਰਭਜਨ ਮਾਨ ਦੀ ਕਾਰ ਪਿਛਲੇ ਹਫਤੇ ਕੁਰੂਕਸ਼ੇਤਰ ਦੇ ਪਿਪਲੀ ਫਲਾਈਓਵਰ ਉਤੇ ਹਾਦਸਾਗ੍ਰਸਤ ਹੋ ਗਈ ਸੀ। ਹਰਭਜਨ ਮਾਨ ਦਿੱਲੀ ਵਿੱਚ ਸ਼ੋਅ ਕਰਨ ਤੋਂ ਬਾਅਦ ਚੰਡੀਗੜ੍ਹ ਵਾਪਸ ਆ ਰਹੇ ਸਨ, ਜਦੋਂ ਇਹ ਹਾਦਸਾ ਵਾਪਰਿਆ। ਇਸ ਹਾਦਸੇ ਤੋਂ ਬਾਅਦ ਹੁਣ ਪਹਿਲੀ ਵਾਰ ਉਨ੍ਹਾਂ ਨੇ ਆਪਣੇ ਫੇਸਬੁਕ ਸਫੇ ਉਤੇ ਲਾਇਵ ਹੋ ਕੇ ਆਪਣੇ ਨਾਲ ਵਾਪਰੇ ਹਾਦਸੇ ਬਾਰੇ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਉਹ ਠੀਕ ਹਨ, ਪਰ ਕੁਝ ਅੰਦਰੂਨੀ ਸੱਟਾਂ ਹਨ, ਜਿਨ੍ਹਾਂ ਨੂੰ ਠੀਕ ਹੋਣ ਲਈ ਸਮਾਂ ਲੱਗੇਗਾ। ਉਨ੍ਹਾਂ ਨੇ ਆਪਣੇ ਚਾਹੁਣ ਵਾਲਿਆਂ ਦਾ ਉਨ੍ਹਾਂ ਵੱਲੋਂ ਕੀਤੀਆਂ ਅਰਦਾਸਾਂ, ਉਨ੍ਹਾਂ ਦੀਆਂ ਦੁਆਵਾਂ ਲਈ ਧੰਨਵਾਦ ਕੀਤਾ। ਹੋਰ ਕੀ ਕੁੱਝ ਕਿਹਾ ਹਰਭਜਨ ਮਾਨ ਨੇ ਆਓ ਤੁਸੀਂ ਵੀ ਸੁਣੋ