Covid News: ਕੋਵਿਡ ਦੌਰਾਨ ਡਿਊਟੀ 'ਤੇ ਮਰਨ ਵਾਲੇ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਮਿਲੇਗਾ ਇੱਕ ਕਰੋੜ

ਦਿੱਲੀ ਦੀ CM ਨੇ ਕੀਤਾ ਐਲਾਨ

Update: 2025-10-01 14:17 GMT

Delhi News: ਦਿੱਲੀ ਸਰਕਾਰ ਨੇ ਕੋਵਿਡ-19 ਦੌਰਾਨ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਆਪਣੇ ਕਰਮਚਾਰੀਆਂ ਦੇ ਸਨਮਾਨ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਐਲਾਨ ਕੀਤਾ ਹੈ ਕਿ ਕੋਵਿਡ-19 ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਹਰੇਕ ਕਰਮਚਾਰੀ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਿੱਤੇ ਜਾਣਗੇ। ਦਿੱਲੀ ਸਰਕਾਰ ਨੇ ਕੋਵਿਡ-19 ਮਹਾਂਮਾਰੀ ਦੌਰਾਨ ਡਿਊਟੀ ਦੌਰਾਨ ਜਾਨ ਗਵਾਉਣ ਵਾਲੇ ਆਪਣੇ ਕਰਮਚਾਰੀਆਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਇੱਕ ਇਤਿਹਾਸਕ ਅਤੇ ਭਾਵਨਾਤਮਕ ਫੈਸਲਾ ਲਿਆ ਹੈ।

Tags:    

Similar News