ਸੀ.ਐਮ. ਮਾਨ ਨੇ ਓ.ਐਸ.ਡੀ. ਓਮਕਾਰ ਸਿੰਘ ਦੀ ਕਰ ਦਿੱਤੀ ਛੁੱਟੀ

ਸੀ.ਐਮ. ਮਾਨ ਨੇ ਓ.ਐਸ.ਡੀ. ਓਮਕਾਰ ਸਿੰਘ ਦੀ ਕਰ ਦਿੱਤੀ ਛੁੱਟੀ;

By :  Deep
Update: 2024-09-23 16:37 GMT

ਪੰਜਾਬ : ਪੰਜਾਬ ਦੇ ਸੀ.ਐਮ ਭਗਵੰਤ ਮਾਨ (Punjab CM Bhagwant Mann) ਐਕਸ਼ਨ ਮੋਡ ਵਿੱਚ ਆ ਗਏ ਹਨ। ਸੀ.ਐਮ. ਮਾਨ ਵੱਲੋਂ ਮੰਤਰੀ ਮੰਡਲ ਵਿੱਚ ਫੇਰਬਦਲ ਕੀਤਾ ਜਾ ਰਿਹਾ ਹੈ। ਇਸ ਦੌਰਾਨ ਖ਼ਬਰ ਸਾਹਮਣੇ ਆਈ ਹੈ ਕਿ ਸੀ.ਐਮ. ਮਾਨ ਨੇ ਆਪਣੇ ਓ.ਐਸ.ਡੀ. ਓਮਕਾਰ ਸਿੰਘ ਨੂੰ ਹਟਾ ਦਿੱਤਾ ਹੈ। ਮੁੱਖ ਮੰਤਰੀ ਦਫ਼ਤਰ ਤੋਂ ਜਾਣਕਾਰੀ ਮਿਲੀ ਹੈ ਕਿ ਸੀ.ਐਮ. ਮਾਨ ਨੇ ਓ.ਐਸ.ਡੀ. ਓਮਕਾਰ ਸਿੰਘ ਦੀ ਛੁੱਟੀ ਕਰ ਦਿੱਤੀ ਹੈ।

ਓਮਕਾਰ ਸਿੰਘ ਪੰਜਾਬ ਮੰਡੀ ਬੋਰਡ ਵਿੱਚ ਠੇਕੇ ’ਤੇ ਸੀ। ਉਨ੍ਹਾਂ ਨੇ ਇਹ ਫ਼ੈਸਲਾ ਕਿਉਂ ਲਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਫਿਲਹਾਲ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਨਿੱਜੀ ਕਾਰਨਾਂ ਕਰਕੇ ਹਟਾਇਆ ਗਿਆ ਹੈ।

Similar News